ਪੱਠੇ ਲੈਣ ਗਏ ਕਿਸਾਨ ਦਾ ਖੇਤਾਂ ‘ਚ ਕਤਲ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਜਲੰਧਰ ,19 ਜਨਵਰੀ (ਸਕਾਈ ਨਿਊਜ਼ ਬਿਊਰੋ)

ਐਸ.ਐਸ.ਪੀ. ਜਲੰਧਰ ਦਿਹਾਤੀ ਦੇ ਖੇਤਰਾਂ ‘ਚ ਕਤਲਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੋਮਵਾਰ ਦੇਰ ਸ਼ਾਮ ਥਾਣਾ ਕਰਤਾਰਪੁਰ ਦੇ ਪਿੰਡ ਨੌਗੱਜਾ ਵਿਚ ਇਕ ਕਿਸਾਨ ਦਾ ਕਤਲ ਹੋਣ ਦੀ ਖ਼ਬਰ ਮਿਲੀ ਹੈ। ਬੀਤੀ ਰਾਤ ਪਿੰਡ ਨੌਗੱਜਾ ਵਿਖੇ ਬਜ਼ੁਰਗ ਕਿਸਾਨ ਜੋ ਕਿ ਆਪਣੇ ਖੇਤਾਂ ਵਿੱਚ ਪੱਠੇ ਲੈਣ ਗਿਆ ਸੀ, ਅਣਪਛਾਤੇ ਕਾਤਲਾਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਬੁਰੀ ਤਰ੍ਹਾਂ ਖੂਨ ਨਾਲ ਲੱਥਪੱਥ ਮ੍ਰਿਤਕ ਦੀ ਲਾਸ਼ ਖੇਤਾਂ ਵਿਚੋਂ ਪੁਲਸ ਨੇ ਬਰਾਮਦ ਕੀਤੀ ਹੈ।ਬਜ਼ੁਰਗ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰਨ ਕਰਕੇ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਭਗਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸੇਵਾ ਸਿੰਘ (72) ਪਸ਼ੂਆਂ ਲਈ ਚਾਰਾ ਲੈਣ ਲਈ ਖੇਤਾਂ ਵੱਲ ਗਿਆ ਸੀ। ਜਦੋਂ ਉਹ ਦੇਰ ਰਾਤ ਤਕ ਘਰ ਵਾਪਸ ਨਹੀਂ ਆਇਆ ਤਾਂ ਘਰਵਾਲੇ ਉਸ ਦੀ ਤਲਾਸ਼ ਕਰਨ ਗਏ। ਕਾਫੀ ਭਾਲ ਕਰਨ ਤੋਂ ਬਾਅਦ ਜਦੋਂ ਉਹ ਨਹੀਂ ਮਿਲੇ। ਆਲੇ-ਦੁਆਲੇ ਦੇ ਲੋਕਾਂ ਤੇ ਰਿਸ਼ਤੇਦਾਰਾਂ ਦੇ ਘਰ ਵੀ ਪਤਾ ਕੀਤਾ ਪਰ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ

ਥੱਕ ਹਾਰ ਕਰ ਕੇ ਪਰਿਵਾਰ ਦੇ ਕੁਝ ਲੋਕ ਖੇਤਾਂ ‘ਚ ਲੱਭਣ ਪਹੁੰਚੇ ਤਾਂ ਉਹ ਲਾਸ਼ ਦੇਖ ਕੇ ਹੈਰਾਨ ਰਹਿ ਗਏ। ਸੇਵਾ ਦੀ ਲਾਸ਼ ਖ਼ੂਨ ਨਾਲ ਭਰੀ ਲਾਸ਼ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਮੌਕੇ ‘ਤੇ ਐਸ.ਪੀ.ਡੀ. ਮਨਪ੍ਰੀਤ ਸਿੰਘ ਢਿੱਲੋਂ, ਡੀ ਐਸ.ਪੀ. ਸੁਖਪਾਲ ਸਿੰਘ ਕਰਤਾਰਪੁਰ, ਐਸ.ਐਚ.ਓ. ਰਾਜੀਵ ਕੁਮਾਰ ਕਰਤਾਰਪੁਰ, ਐੱਸ.ਆਈ. ਹਰਦੀਪ ਸਿੰਘ ਕਿਸ਼ਨਗੜ੍ਹ ਚੌਕੀ ਇੰਚਾਰਜ ਵੱਲੋਂ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਸਿਵਲ ਹਸਪਤਲ ਭੇਜ ਦਿੱਤਾ ਗਿਆ ਹੈ। ਪੁਲਸ ਵੱਖ-ਵੱਖ ਐਂਗਲ ਤੋਂ ਹੱਤਿਆ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

 

 

 

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This