ਕਰਜ਼ੇ ਤੋਂ ਦੁੱਖੀ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੀਤੀ ਜੀਵਨ ਲੀਲਾ ਸਮਾਪਤ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...

ਤਲਵੰਡੀ ਸਾਬੋ (ਹਰਮਿੰਦਰ ਸਿੰਘ ਅਵਿਨਾਸ਼), 18 ਸਤੰਬਰ 2021

ਇਹ ਤਸਵੀਰ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੇ ਨੋਜਵਾਨ ਕਿਸਾਨ ਸੁਖਦਰਸ਼ਨ ਸਿੰਘ ਦੀ ਹੈ ਜਿਸ ਦਾ ਨਾਮ ਹੁਣ ਉਹਨਾਂ ਕਿਸਾਨਾਂ ਦੀ ਲਿਸਟ ਵਿੱਚ ਸਾਮਿਲ ਹੋ ਗਿਆ ਹੈ l

ਜਿੰਨਾ ਕਰਜੇ ਦਾ ਬੋਝ ਨਾ ਸਹਾਰਦੇ ਹੋਏ ਮੋਤ ਨੂੰ ਗਲੇ ਲਗਾ ਲਿਆ,ਪਿੰਡ ਲੇਲੇਵਾਲਾ ਦੇ ਕਿਸਾਨ ਸੁਖਦਰਸਨ ਸਿੰਘ ਨੇ ਖੇਤ ਵਿੱਚ ਜਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕ ਸੁਖਦਰਸ਼ਨ ਸਿੰਘ ਦੇ ਪ੍ਰੀਵਾਰ ਕੋਲ ਦੋ ਏਕੜ ਜਮੀਨ ਹੈ,ਪਰ ਪਿਛਲੇ ਦਿਨੀ ਹੋਈ ਭਾਰੀ ਬਾਰਿਸ ਨੇ ਉਸ ਦੀ ਨਰਮੇ ਦੀ ਫਸਲ ਵੀ ਖਰਾਬ ਕਰ ਦਿੱਤੀ ਸੀ ਕਿਸਾਨ ਦੇ ਪ੍ਰੀਵਾਰ ਸਿਰ ਕਰੀਬ 6 ਲੱਖ ਦਾ ਕਰਜਾ ਹੈ lਜਿਸ ਕਰਕੇ ਨੋਜਵਾਨ ਕਿਸਾਨ ਪ੍ਰੇਸਾਨ ਰਹਿੰਦਾ ਸੀ।

ਮ੍ਰਿਤਕ ਕਿਸਾਨ ਦੀ ਪ੍ਰੇਸ਼ਾਨੀ ਇੰਨੀ ਵਧ ਗਈ ਕਿ ਖੇਤ ਗਏ ਕਿਸਾਨ ਨੇ ਖੇਤ ਵਿੱਚ ਜਹਿਰੀਲੀ ਵਸਤੂ ਨਿਕਲ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ।ਮ੍ਰਿਤਕ ਆਪਣੇ ਪਿਛੇ ਆਪਣੇ ਬੁੱਢੇ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ l

ਮ੍ਰਿਤਕ ਦੇ ਰਿਸਤੇਦਾਰਾਂ ਨੇ ਕਿਹਾ ਕਿ ਸੁਖਦਰਸਨ ਸਿੰਘ ਦੇ ਘਰ ਦੇ ਹਲਾਤ ਬਹੁਤ ਬੁਰੇ ਹਨ ਉਹਨਾਂ ਸਰਕਾਰ ਤੋ ਮ੍ਰਿਤਕ ਕਿਸਾਨ ਦੇ ਪ੍ਰੀਵਾਰ ਦੀ ਆਰਥਿਕ ਮਦਦ ਕਰਨ ਅਤੇ ਸਾਰਾ ਕਰਜਾ ਮਾਫ ਕਰਨ ਦੀ ਮੰਗ ਵੀ ਕੀਤੀ ਹੈ।

ਉਧਰ ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦੀ ਲਾਂਸ ਦਾ ਸਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਪੋਸਟਮਾਰਟ ਕਰਵਾਉਣ ਤੋ ਬਾਅਦ ਲਾਂਸ ਵਾਰਸਾ ਦੇ ਹਵਾਲੇ ਕਰ ਦਿੱਤੀ ਹੈ ਤੇ 174 ਦੀ ਕਰਵਾਈ ਕਰਕੇ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This