ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 4 ਮਾਰਚ 2022
ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਿਸਾਨ ਅੰਦੋਲਨ ਮੁੜ ਸ਼ੁਰੂ ਹੋ ਸਕਦਾ ਹੈ।ਕੇਂਦਰ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ ਦੱਸ ਦਈਏ ਕਿ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾੳੇੁਣ ਲਈ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ਦੇ ਲੰਬੇ ਸਮੇਂ ਸ਼ੰਘਰਸ਼ ਕੀਤਾ ਅਤੇ ਜਿੱਤ ਪ੍ਰਾਪਤ ਹੋਣ ਤੋਂ ਬਾਅਦ ਸੰਘਰਸ਼ ਖਤਮ ਕਰ ਪੰਜਾਬ ਪਰਤੇ ਸਨ ਪਰ ਹੁਣ ਇੱਕ ਵਾਰ ਫਿਰ ਕਿਸਾਨ ਅੰਦੋਨਲ ਸ਼ੁਰੂ ਹੋ ਸਕਦਾ ਹੈ । ਜੀ ਹਾਂ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਦੇ ਵੱਲੋਂ ਐਲਾਨ ਕੀਤਾ ਗਿਆ ਹੈl
ਕੇਂਦਰ ਸਰਕਾਰ ਜੋ ਸਾਜਿਸ਼ਾ ਘੜ ਰਹੀ ਉਸ ਦੇ ਖਿਲਾਫ ਪੰਜਾਬ ਵਿੱਚ ਮੁੜ ਤੋਂ ਕਿਸਾਨ ਅੰਦੋਲਨ ਸ਼ੁਰੂ ਹੋ ਸਕਦਾ ਹੈ ।ਕਿਸਾਨਾਂ ਵੱਲੋਂ ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਨੇ।ਕਿਸਾਨਾਂ ਜਥੇਬੰਦੀਆਂ ਇਲਜ਼ਾਮ ਲਗਾ ਰਹੀਆਂ ਨੇ ਕੇਂਦਰ ਸਰਕਾਰ ਸਾਜਿਸ਼ ਰਚਦੇ ਹੋਏ ਬੀਬੀਐਮਬੀ ਦੇ ਨਿਯਮਾਂ ਵਿੱਚ ਬਦਲਾਵ ਕੀਤਾ ਹੈ ।
ਪੰਜਾਬ ਅਤੇ ਹਰਿਆਣਾ ਦੀ ਸਥਾਈ ਮੈਂਬਰਸ਼ਿਪ ਨੂੰ ਖਤਮ ਕੀਤਾ ਗਿਆ ਹੈ।ਇਸ ਗੱਲ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਬੀਬੀਐਮਬੀ ਦੇ ਨਿਯਮਾਂ ਵਿੱਚ ਕੀਤੇ ਬਦਲਾਵ ਬਦਲੇ ਨਹੀਂ ਗਏ ਤਾਂ ਪੰਜਾਬ ਤੋਂ ਮੁੜ ਕਿਸਾਨੀ ਅੰਦੋਲਨ ਵੱਡੇ ਪੱਧਰ ‘ਤੇ ਸ਼ੁਰੂ ਹੋ ਸਕਦਾ ਹੈ ।
ਇੱਥੇ ਤੁਹਾਨੂੰ ਦੱਸ ਦਈਏ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਬਦਲਾਵ ਦੇ ਮੁੱਦੇ ‘ਤੇ ਜਿੱਥੇ ਸਿਆਸਤ ਹੋ ਰਹੀ ਹੈ ਉਥੇ ਹੀ ਕਿਸਾਨਾਂ ਨੇ ਵੀ ਅੰਦੋਲਨ ਦਾ ਐਲਾਨ ਕਰ ਦਿੱਤਾ ।ਉਧਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਵੀ ਕਿਸਾਨਾਂ ਦੀ ਚੇਤਾਵਨੀ ਤੋਂ ਬਾਅਦ ਬੀਬੀਐਮਬੀ ਦੀ ਸੁਰੱਖਿਆਂ ਨੂੰ ਲੈ ਕੇ ਚਿੰਤਾ ਜਤਾਈ ਹੈ ।
ਇੱਕ ਪਾਸੇ ਜਿੱਥੇ ਬੀਬੀਐਮਬੀ ਦੇ ਮੱੁਦੇ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਰੋਧ ਕਰ ਰਹੀਆਂ ਨੇ ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਵੀ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਦਾ ਐਲਾਨ ਕਰ ਦਿੱਤਾ ਇੱਕ ਵਾਰ ਫਿਰ ਪੰਜਾਬ ਤੋਂ ਕਿਸਾਨ ਅੰਦੋਲਨ ਸੁਰੂ ਹੋ ਸਕਦਾ ਹੈ ।ਕਿਸਾਨਾਂ ਦਾ ਇਲਜ਼ਾਮ ਹੈ ਕਿ ਕੇਂਦਰ ਸਰਕਾਰ ਨੇ ਬੀਬੀਐਮਬੀ ਦੇ ਨਿਯਮਾਂ ਵਿੱਚ ਬਦਲਾਵ ਕੀਤਾ ਹੈ l
ਪਰ ਉਥੇ ਦੂਜੇ ਬੀਬੀਐਮਬੀ ਦਾ ਕਹਿਣਾ ਹੈ ਕਿ ਉਸ ਖਿਲਾਫ ਵਿਰੋਧ ਦੀਆਂ ਧਮਕੀਆਂ ਦਿੱਤੀਆ ਜਾ ਰਹੀਆਂ ਨੇ ਅਤੇ ਇੱਥੇ ਇਹ ਗੱਲ ਵੀ ਅਹਿਮ ਹੈ ਕਿ ਕੇਂਦਰ ਸਰਕਾਰ ਨੇ ਤੁਰੰਤ ਪੰਜਾਬ ਦੇ ਡੈਮਾਂ ਨੂੰ ਸੁਰੱਖਿਆ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਕੇਂਦਰ ਏਜੰਸੀਆਂ ਦੇ ਹਵਾਲੇ ਕਰ ਦੇਣ ਪਰ ਵੱਡੀ ਖ਼ਬਰ ਇਹੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿੱਚ ਮੁੜ ਤੋਂ ਕਿਸਾਨ ਅੰਦੋਲਨ ਸ਼ੁਰੂ ਹੋ ਸਕ ਦਾ ਹੈ ਇੱਕ ਵਾਰ ਫਿਰ ਕਿਸਾਨ ਹੱਕ ਸੱਚਾਈ ਦੀ ਲੜਾਈ ਲੜਨ ਦੇ ਲਈ ਤਿਆਰ ਨੇ ।