ਹੁਣ ਚੋਣ ਪ੍ਰਚਾਰ ਦੇ ਸਪੀਕਰਾਂ ਦੀ ਥਾਂ ਵੱਜਣ ਲੱਗੇ ਕਿਸਾਨਾਂ ਦੇ ਸਪੀਕਰ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਫਿਰੋਜ਼ਪੁਰ (ਸੁਖਚੈਨ ਸਿੰਘ),10 ਫਰਵਰੀ

ਸੂਬੇ ਅੰਦਰ ਨਗਰ ਕੌਂਸਲ ਚੋਣਾਂ ਦੇ ਟਾਈਮ ਅੱਜ ਕੱਲ ਗਲੀ ਮੁਹੱਲਿਆਂ ਵਿੱਚ ਜਿਥੇ ਉਮੀਦਵਾਰਾਂ ਦੇ ਸਪੀਕਰ ਖੜਕਦੇ ਹੁੰਦੇ ਸੀ ਉਥੇ ਹੁਣ ਭਾਜਪਾ ਦੇ ਵਿਰੋਧ ਵਿੱਚ ਕਿਸਾਨਾਂ ਦੇ ਸਪੀਕਰ ਖੜਕ ਰਹੇ ਹਨ। ਤਾਜੀਆ ਤਸਵੀਰਾਂ ਸਾਹਮਣੇ ਆਈਆਂ ਹਨ। ਫਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਤੋਂ ਜਿਥੇ ਨਗਰ ਕੌਂਸਲ ਚੋਣਾਂ ਨੂੰ ਲੈਕੇ ਭਾਜਪਾ ਨੇ ਵੀ ਆਪਣੇ ਉਮੀਦਵਾਰ ਖੜੇ ਕੀਤੇ ਹਨ। ਪਰ ਕਿਸਾਨੀ ਅੰਦੋਲਨ ਦੇ ਚਲਦਿਆਂ ਜਿਥੇ ਇੱਕ ਪਾਸੇ ਕਿਸਾਨਾਂ ਵੱਲੋਂ ਭਾਜਪਾ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਉਥੇ ਹੀ ਹੁਣ ਕਿਸਾਨਾਂ ਨੇ ਨਗਰ ਕੌਂਸਲ ਚੋਣਾਂ ਨੂੰ ਲੈਕੇ ਗਲੀ ਮੁਹੱਲੇ ਅਨਾਊਸਮੈਂਟ ਕਰਨੀ ਸ਼ੁਰੂ ਕਰ ਦਿੱਤੀ ਹੈ।

ਕਿ ਕੋਈ ਵੀ ਵੋਟਰ ਭਾਜਪਾ ਨੂੰ ਵੋਟ ਨਾ ਦੇਵੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਜਿੰਦਰ ਸਿੰਘ ਬੱਬੀ ਨੇ ਦੱਸਿਆ ਕਿ ਖੇਤੀ ਬਿੱਲਾ ਦੇ ਵਿਰੋਧ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਬਾਰਡਰਾ ਤੇ ਰੁਲ ਰਹੇ ਹਨ। ਪਰ ਕੇਂਦਰ ਸਰਕਾਰ ਕਿਸੇ ਵੀ ਫੈਸਲੇ ਤੇ ਆਉਂਦੀ ਨਜਰ ਨਹੀਂ ਆ ਰਹੀ ਜਿਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਵਿੱਚ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਰ ਕੁੱਝ ਲੋਕ ਆਪਣੀ ਸਿਆਸਤ ਚਮਕਾਉਣ ਲਈ ਕਿਸਾਨਾਂ ਦੀ ਮੇਹਨਤ ਤੇ ਪਾਣੀ ਫੇਰ ਰਹੇ ਹਨ।

ਅਤੇ ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਲੜ ਰਹੇ ਹਨ। ਇਸ ਲਈ ਉਹ ਘਿਰਾਓ ਦੇ ਨਾਲ ਨਾਲ ਲੋਕਾਂ ਨੂੰ ਵੀ ਜਾਗਰੂਕ ਕਰ ਰਹੇ ਹਨ ਕਿ ਲੋਕ ਭਾਜਪਾ ਨੂੰ ਵੋਟ ਨਾ ਪਾਉਣ ਜੋ ਲੋਕ ਦਿੱਲੀ ਨਹੀਂ ਜਾ ਸਕਦੇ ਉਹ ਵੋਟ ਨਾ ਪਾਕੇ ਵੀ ਕਿਸਾਨਾਂ ਦਾ ਸਾਥ ਦੇ ਸਕਦੇ ਹਨ। ਇਸ ਲਈ ਉਨ੍ਹਾਂ ਵੱਲੋਂ ਹਰ ਗਲੀ ਮੁਹੱਲੇ ਅਨਾਊਸਮੈਂਟ ਕੀਤੀ ਜਾ ਰਹੀ ਹੈ। ਤਾਕਿ ਲੋਕ ਵੱਧ ਤੋਂ ਵੱਧ ਜਾਗਰੂਕ ਹੋਣ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This