ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 17 ਮਈ 2022
ਵੱਡੀ ਅਪਡੇਟ ਕਿਸਾਨਾਂ ਦੇ ਨਾਲ ਜੁੜੀ ਹੋਈ ਹੈ। ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰਨਗੇ ਕਿਸਾਨ, ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਜਾਵੇਗੀ, ਮੁਹਾਲੀ ਦੇ ਅੰਬ ਸਾਹਿਬ ਤੋਂ ਕੁਚ ਕਰਨਗੇ ਕਿਸਾਨ, ਝੋਨੇ ਦੀ ਬਿਜਾਈ ਦੀਆਂ ਤਾਰੀਕਾਂ ਨੂੰ ਲੈ ਕੇ ਪ੍ਰਦਰਸ਼ਨ ਜਿਹੜਾ ਹੈ ਉਹ ਕੀਤਾ ਜਾਵੇਗਾ। ਬਿਜਲੀ ਦੀ ਨਿਰਵਿਘਨ ਸਪਲਾਈ ਦੀ ਮੰਗ ਵੀ ਕਿਸਾਨਾਂ ਵੱਲੋਂ ਕੀਤੀ ਜਾਵੇਗੀ।