ਵੱਡੀ ਮਾਤਰਾ ‘ਚ Heroin ਸਣੇ ਪਿਉ-ਪੁੱਤ ਗ੍ਰਿਫ਼ਤਾਰ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਲੁਧਿਆਣਾ ( ਰੋਹਿਤ ਕੁਮਾਰ),11 ਜੂਨ

Father and son arrested heroin: ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਲੁਧਿਆਣਾ ਐਸਟੀਐਫ ਰੇਂਜ ਵਿੱਚ ਮਿਲੀ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪਿਤਾ ਅਤੇ ਪੁੱਤਰ ਨੂੰ 1 ਕਿਲੋ 33 ਗ੍ਰਾਮ ਹੈਰੋਇਨ ਅਤੇ ਇੱਕ ਐਲਕਟਰੋਨਿਕ ਕੰਡਾ 180 ਮੋਮ ਦੇ ਕਾਗਜ਼ ਵਿੱਚ 1 ਲੱਖ 52 ਹਜ਼ਾਰ 500 ਰੁਪਏ ਦੀ ਨਸ਼ੀਲਾ ਪਦਾਰਥ ਸਣੇ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਮੁਲਜ਼ਮ ਜੋਗਾ ਸਿੰਘ ਖ਼ੁਦ ਹੈਰੋਇਨ ਦਾ ਆਦੀ ਹੈ ਅਤੇ ਲੰਬੇ ਸਮੇਂ ਤੋਂ ਆਪਣੇ ਪਿਤਾ ਨਾਲ ਹੈਰੋਇਨ ਦੀ ਸਪਲਾਈ ਕਰਦਾ ਆ ਰਿਹਾ ਸੀ।

ਐਸਟੀਐਫ ਲੁੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸ਼ਿੰਘ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ ਹਾਲੇ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਆਰੋਪੀ ਦਿੱਲੀ ਤੋਂ ਹੈਰੋਇਨ ਖਰੀਦ ਕੇ ਲੁਧਿਆਣਾ ਦੇ ਆਸਪਾਸ ਦੇ ਇਲਾਕੇ ਵਿੱਚ ਸਪਲਾਈ ਕਰਦੇ ਸੀ । ਫਿਲਹਾਲ ਦੋਹਾਂ ਬਾਪ-ਪੱੁਤਰ ਤੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਰੋਪੀਆਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।ਜੇਕਰ ਸੂਤਰਾਂ ਦੇ ਮੰਨੀਏ ਤਾਂ ਫੜ੍ਹੀ ਗਈ ਹੈਰੋਇਨ ਦੀ ਅੰਤਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 6 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This