ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਿਉ ਨੇ ਮਾਰੀ ਪੁੱਤ ਦੇ ਗੋਲੀ, ਹੋਈ ਮੌਤ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਤਰਨਤਾਰਨ (ਬਲਜੀਤ ਸਿੰਘ),15 ਫਰਵਰੀ

ਤਰਨਤਾਰਨ ਨੇੜਲੇ ਪਿੰਡ ਕਿੜੀਆਂ ਵਿਖੇ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਪਿਉ ਪੁੱਤ ਦੇ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ ਜਿਸ ਦੌਰਾਨ ਪਿਉ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ ਤੇ ਗੋਲੀ ਚਲਾ ਦਿੱਤੀ ਪੁੱਤਰ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਦੋਸ਼ੀ ਮੌਕੇ ਤੋ ਫਰਾਰ ਹੋ ਗਿਆ। ਉਧਰ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੇ ਲਾਸ਼ ਕਬਜਾ ਚ ਲੈ ਕੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ

ਲੱਖਾ ਸਿਧਾਣਾ ਦਿੱਲੀ ਹਿੰਸਾ ਮਾਮਲੇ ‘ਚ ਚੜ੍ਹਿਆ ਪੁੁਲਿਸ ਅੜਿੱਕੇ

ਜਾਣਕਾਰੀ ਮੁਤਾਬਿਕ ਪਿੰਡ ਕਿੜੀਆਂ ਦੇ ਰਹਿਣ ਵਾਲੇ ਸੁਬੇਗ ਸਿੰਘ ਦਾ ਆਪਣੇ ਪੁੱਤਰ ਰਾਜਦੀਪ ਸਿੰਘ ਨਾਲ ਘਰ ਚ ਤਕਰਾਰ ਹੋ ਗਿਆ.ਜਿਸ ਦੌਰਾਨ ਸੁਬੇਗ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਚਲਾਈ ਜਿਸ ਦੇ ਲੱਗਣ ਨਾਲ ਰਾਜਦੀਪ ਸਿੰਘ 30 ਦੀ ਮੌਕੇ ਤੇ ਮੌਤ ਹੋ ਗਈ।

ਪੁਲਵਾਮਾ ਅਤੇ ਦਿੱਲੀ ਅੰਦੋਲਨ ਮੌਕੇ ਹੋਏ ਸ਼ਹੀਦਾਂ ਨੂੰ ਕੀਤਾ ਯਾਦ

ਮੌਕੇ ਤੇ ਪੁਲੀਸ ਪਾਰਟੀ ਸਮੇਤ ਪਹੁੰਚੇ ਥਾਣਾ ਚੋਹਲਾ ਸਾਹਿਬ ਦੇ ਮੁਖ ਅਫਸਰ ਯਾਦਵਿੰਦਰ ਸਿੰਘ ਬਰਾੜ ਨੇ ਲਾਸ਼ ਕਬਜੇ ਚ ਲੈ ਕੇ ਕੇਸ ਦਰਜ ਕਰਨ ਤੋ ਬਾਅਦ ਅਗਲੇਰੀ ਆਰੰਭ ਕਰ ਦਿੱਤੀ ਉਧਰ ਦੂਜੇ ਪਾਸੇ ਪੀਡ਼ਤ ਵਿਅਕਤੀ ਦੀ ਪਤਨੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਐੱਸਐੱਸਪੀ ਤੋਂ ਇਨਸਾਫ ਦੀ ਗੁਹਾਰ ਲਾਉਂਦੇ ਕਹਿ ਕੇ ਉਕਤ ਵਿਅਕਤੀ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This