ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

Must Read

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ)

ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਬੰਦ ਕਰਕੇ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦਾ ਐਲਾਨ ਖੰਨਾ ਮੰਡੀ ਵਿਖੇ ਆੜ੍ਹਤੀ ਐਸੋਸੀੲਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।

ਰਾਫੇਲ ਬਣਾਉਣ ਵਾਲੀ ਕੰਪਨੀ ਦੇ ਮਾਲਕ ਦੀ ਹਾਦਸਾ ‘ਚ ਮੌਤ

ਪ੍ਰੈੱਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ’ਚ ਆੜ੍ਹਤੀਆਂ ਦੀ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੀ ਅਦਾਇਗੀ ਅਤੇ ਜ਼ਮੀਨ ਦੀਆਂ ਜਮ੍ਹਾਬੰਦੀਆਂ ਨੂੰ ਲੈ ਕੇ ਖ਼ਰੀਦ ਕਰਨ ਦਾ ਫ਼ਰਮਾਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵੀ ਕੇਂਦਰ ਸਰਕਾਰ ਦੇ ਇਸ ਫ਼ੈਸਲੇ ’ਤੇ ਮੋਹਰ ਲਾਉਂਦਿਆਂ ਕੇਂਦਰ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਕਣਕ ਦੀ ਇਸ ਫ਼ਸਲ ‘ਤੇ ਕੇਂਦਰ ਦੇ ਹੁਕਮ ਲਾਗੂ ਕੀਤੇ ਜਾਣਗੇ।

ਕੈਪਟਨ ਸਰਕਾਰ ਨੇ ਆਖਰੀ ਬਜਟ ਵਿੱਚ ਕੀਤੇ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਤਿੰਨ ਸੀਜ਼ਨਾਂ ਤੋਂ ਆੜ੍ਹਤੀਆਂ ਦੀ ਲਗਭਗ ਡੇਢ ਸੌ ਕਰੋੜ ਆੜ੍ਹਤ ਅਤੇ ਪੰਜਾਹ ਕਰੋੜ ਮਜ਼ਦੂਰੀ ਰੋਕੀ ਬੈਠੀ ਹੈ, ਜਿਸ ਨੂੰ ਲੈਣ ਲਈ ਜਦੋਂ ਵੀ ਆੜ੍ਹਤੀ ਖ਼ੁਰਾਕ ਮੰਤਰੀ ਨੂੰ ਮਿਲਦੇ ਹਨ ਤਾਂ ਆੜ੍ਹਤੀਆਂ ਦੀ ਬੇਇੱਜ਼ਤੀ ਕੀਤੀ ਜਾਂਦੀ ਹੈ।
ਹੁਣ ਆਰ. ਟੀ. ਆਈ. ਰਾਹੀਂ ਲਈ ਸੂਚਨਾ ਨੇ ਪੰਜਾਬ ਸਰਕਾਰ ਦਾ ਝੂਠ ਨੰਗਾ ਕਰ ਦਿੱਤਾ ਹੈ।

LEAVE A REPLY

Please enter your comment!
Please enter your name here

Latest News

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ ਹੈ। ਬੀਤੇ ਦਿਨੀ ਬਾਲੀਵੁੱਡ ਅਦਾਕਾਰ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ 300 ਤੋਂ ਵੱਧ ਲੋਕਾਂ ਦੀ...

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਦਾ ਘਿਰਾਓ ਕੀਤਾ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ...

More Articles Like This