ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...
ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਪੁਲਸ ਫੋਰਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਅਤੇ ਜ਼ਿਲੇ ਦੀਆ ਵੱਖ ਵੱਖ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਚੈਕਿੰਗ ਕੀਤੀ ਜਾ ਰਹੀ ਹੈ।
ਐਸ.ਪੀ. ਹੈਡਕੁਆਟਰ ਹਰਪਾਲ ਸਿੰਘ ਨੇ ਦਸਿਆ ਕਿ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਵਲੋ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਕਿਓਰਟੀ ਰੀਜ਼ਨ ਕਾਰਨ ਜਿਲੇ ਵਿਚ ਹਾਈ ਅਲਰਟ ਕੀਤਾ ਗਿਆ ਅਤੇ ਭੀੜ ਭਾੜ ਵਾਲੀਆ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕਾਫ਼ੀ ਸਮੇਂ ਤੋਂ ਫਲੈਗ ਮਾਰਚ ਨਹੀਂ ਕੀਤਾ ਗਿਆ ਸੀ ਇਸ ਕਾਰਨ ਇਹ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਨਾਲ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦਿੰਦਾ ਹੈ ਤਾਂ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This