ਨਗਰ ਕੌਂਸਲ ਚੋਣਾਂ ਦੇ ਚਲਦੇ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਫਰੀਦਕੋਟ,11 ਫਰਵਰੀ(ਗਗਨਦੀਪ ਸਿੰਘ)

ਨਗਰ ਕੌਂਸਲ ਚੋਣਾਂ ਦਾ ਅਖਾੜਾ ਭੱਖ ਚੁੱਕਿਆ ਹੈ ਅਤੇ ਲਗਾਤਾਰੀ ਪਾਰਟੀ ਉਮੀਦਵਾਰ ਲਈ ਪ੍ਰਚਾਰ ਕਰ ਰਹੇ ਨੇ  ਇਸ ਦੇ ਚੱਲਦਿਆਂ ਕੋਈ ਅਣਸੁਖਾਵੀ ਘਟਨਾ ਨਾ ਹੋਵੇ ਇਸ ਲਈ ਫਰੀਦਕੋਟ ਦੀ ਪੁਲਸ ਵੱਲੋਂ ਅੱਜ ਫਲੈਗ ਮਾਰਚ ਕੱਢਿਆ ਗਿਆ  ਇਸ ਫਲੈਗ ਮਾਰਚ ਦੀ ਅਗਵਾਈ ਸੇਵਾ ਸਿੰਘ ਮੱਲ੍ਹੀ ਵੱਲੋਂ ਕੀਤੀ ਇਸ ਫਲੈਗ ਮਾਰਚ ਵਿਚ 70 ਦੇ ਕਰੀਬ ਪੁਲਿਸ ਦੀਆਂ ਗੱਡੀਆਂ ਅਤੇ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਮਾਰਚ ਵਿਚ ਸਨ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ  ਹੋਏ ਸੇਵਾ ਸਿੰਘ ਮੱਲੀ ਐਸ ਪੀ ਡੀ ਨੇ ਦੱਸਿਆ ਕਿ  ਨਗਰ ਕੌਂਸਲ ਚੋਣਾਂ ਪੂਰੀ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਲੋਕਾਂ ਨੂੰ ਅਪੀਲ ਹੈ ਕਿ ਉਹ ਪੁਲਸ ਦਾ ਸਾਥ ਦੇਣ  ਉਨ੍ਹਾਂ ਦੱਸਿਆ ਕਿ 70 ਦੇ ਕਰੀਬ ਗੱਡੀਆਂ ਅਤੇ 100 ਦੇ ਕਰੀਬ ਮੁਲਾਜ਼ਮਾਂ ਨਾਲ  ਫਲੈਗ ਮਾਰਚ  ਸ਼ਹਿਰ ਵਿੱਚ ਕੱਢਿਆ ਗਿਆ ਨਗਰ ਕੌਂਸਲ ਚੋਣਾਂ ਦੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ ਇਸ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਸ ਦਾ ਸਾਥ ਦੇਣl

 

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This