ਹਾਈ ਅਲਰਟ ਦੇ ਚੱਲਦਿਆਂ ਪੁਲੀਸ ਨੇ ਸ਼ਹਿਰ ਨੂੰ ਸੀਲ ਕਰਕੇ ਚਲਾਈ ਤਲਾਸ਼ੀ ਮੁਹਿੰਮ

Must Read

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ...

ਗੁਰਦਾਸਪੁਰ (ਲਵਪ੍ਰੀਤ ਸਿੰਘ ਖੁਸ਼ੀਪੁਰੀਆਂ), 17 ਜਨਵਰੀ 203

ਗੁਰਦਾਸਪੁਰ 17 ਜਨਵਰੀ ਅਜੰਸੀਆਂ ਤੋਂ ਮਿਲਿਆ ਇਨਪੁਟ ਦੇ ਅਧਾਰ ਤੇ ਡੀਜੀਪੀ ਪੰਜਾਬ ਵੱਲੋਂ ਰਾਜ ਵਿੱਚ ਘੋਸ਼ਿਤ ਕੀਤੇ ਗਏ ਹਾਈ ਅਲਰਟ ਦੇ ਚਲਦਿਆਂ ਥਾਨਾ ਸਿਟੀ ਪੁਲਿਸ ਵੱਲੋਂ ਸਾਰੇ ਸ਼ਹਿਰ ਨੂੰ ਸੀਲ ਕਰਕੇ ਚੈਕਿੰਗ ਮੁਹਿੰਮ ਚਲਾਈ ਗਈ। ਦੇਰ ਰਾਤ ਤਕ ਚਲੀ ਇਸ ਮੁਹਿੰਮ ਦੇ ਚਲਦਿਆਂ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਲੱਗੇ ਨਾਕਿਆਂ ਤੇ ਤੈਨਾਤ ਪੁਲਿਸ ਕਰਮਚਾਰੀਆਂ ਨੂੰ ਵੀ ਮੁਸਤੈਦੀ ਨਾਲ ਗੱਡੀਆਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੀ ਮੁਸਤੈਦੀ ਨਾਲ ਚੈਕਿੰਗ ਕੀਤੀ ਗਈ।

ਡੀਐਸਪੀ ਸਿਟੀ ਰਿਪੁਤਪਨ ਸਿੰਘ ਨੇ ਦੱਸਿਆ ਕਿ ਡੀ ਜੀ ਪੀ ਪੰਜਾਬ ਅਤੇ ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ 26 ਜਨਵਰੀ ਦੇ ਮੱਦੇਨਜ਼ਰ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਤਹਿਤ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਤੇ ਮੁਸਤੈਦੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਨਜ਼ਰ ਆਉਣ ਵਾਲੇ ਵਿਅਕਤੀਆਂ ਤੇ ਵੀ ਖਾਸ ਨਜ਼ਰ ਰੱਖੀ ਜਾ ਰਹੀ ਹੈ।

ਇਸ ਤੋਂ ਇਲਾਵਾ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਲਈ ਜਾਗਰੂਕ ਕਰਨ, ਉਨ੍ਹਾਂ ਦੇ ਮਨਾਂ ਵਿੱਚੋਂ ਅਸਮਾਜਿਕ ਤੱਤਾਂ ਬਾਰੇ ਫੈਲਿਆ ਡਰ ਕੱਢਣ ਅਤੇ ਕਿਸੇ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਸੂਚਨਾ ਪੁਲਿਸ ਨੂੰ ਦੇਣ ਦੀ ਅਪੀਲ ਕਰਦਿਆਂ ਸ਼ਹਿਰ ਵਿਚ ਲਗਾਤਾਰ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸੀਮਾ ਪਾਰ ਤੋ ਚੱਲ ਰਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਵੀ ਪੁਲਿਸ ਸੀਮਾ ਸੁਰੱਖਿਆ ਬਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

LEAVE A REPLY

Please enter your comment!
Please enter your name here

Latest News

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ ਸੰਮੇਲਨ ਦੌਰਾਨ ਨਵੀਂ ਰਾਜਧਾਨੀ ਦਾ...

ਸੂਰਤ ਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ‘ਚ ਆਸਾਰਾਮ ਨੂੰ ਅਦਾਲਤ ਤੋਂ ਝਟਕਾ, ਮੰਨਿਆ ਦੋਸ਼ੀ

ਗਾਂਧੀਨਗਰ(ਬਿਊਰੋ ਰਿਪੋਰਟ), 31 ਜਨਵਰੀ 2023 ਆਸਾਰਾਮ ਨੂੰ ਸਥਾਨਕ ਅਦਾਲਤ ਨੇ ਸੂਰਤ ਦੀ ਇੱਕ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਸਜ਼ਾ ਦਾ...

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਰੋਸ ਮਾਰਚ

ਤਰਨਤਾਰਨ ( ਅਮਨਦੀਪ ਸਿੰਘ ਮਨਚੰਦਾ),27 ਜਨਵਰੀ 2023 ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਰਨ ਤਾਰਨ ਵਿੱਚ ਸ਼੍ਰੋਮਣੀ...

More Articles Like This