ਜਲੰਧਰ (ਸਕਾਈ ਨਿਊਜ਼ ਪੰਜਾਬ), 20 ਅਪ੍ਰੈਲ 2022
ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਲੰਧਰ ਦੀ ਕੋਰਟ ‘ਚ ਹੋਵੇਗੀ ਪੇਸ਼ੀ ਰੇਤ ਮਾਈਨਿੰਗ ਅਤੇ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਈਡੀ ਦੇ ਵੱਲੋਂ ਭੁਪਿੰਦਰ ਹਨੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ।ਜਿਸ ਤੋਂ ਭੁਪਿੰਦਰ ਸਿੰਘ ਹਨੀ ਗ੍ਰਿਫ਼ਤਾਰ ਕੀਤਾ ਗਿਆ l
ਇਸ ਸਮੇਂ ਨਿਆਇਕ ਹਿਰਾਸਤ ਵਿੱਣ ਨੇ ਭੁਪਿੰਦਰ ਹਨੀ।ਦਈਏ ਕਿ ਭੁਪਿੰਦਰ ਹਨੀ ਤੋਂ ਕਰੀਬ 10 ਕਰੋੜ ਰੁਪਏ ਬਰਾਮਦ ਹੋਏ ਸਨ ਸੋਨੇ ਦੀ ਘੜੀਆਂ ਵੀ ਬਰਾਮਦ ਕੀਤੀਆਂ ਗਈਆਂ ਸਨ।