ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 7 ਜੂਨ 2022
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜਨ ‘ਤੇ ਉਹਨਾਂ ਨੂੰ ਇਲਾਜ ਲਈ ਪੀ.ਜੀ.ਆਈ ਚੰਡੀਗੜ੍ਹ ਵਿੱਚ ਗਿਆ।ਦੱਸਿਆ ਜਾ ਰਿਹਾ ਹੈ ਕਿ ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ । ਫਿਲਹਾਲ ਜਾਣਕਾਰੀ ਮਿਲੀ ਹੈ ਕਿ ਡਾਕਟਰਾਂ ਵੱਲੋਂ ਕੀਤੇ ਗਏ ਟੈਸਟਾਂ ਦੀ ਰਿਪੋਰਟ ਨੌਰਮਲ ਹੈ ।