ਅੰਮ੍ਰਿਤਸਰ ( ਮਨਜਿੰਦਰ ਸਿੰਘ), 5 ਮਈ 2022
ਪੰਜਾਬੀ ਫ਼ਿਲਮਾਂ ਦੇ ਕਲਾਕਾਰ ਗਿੱਪੀ ਗਰੇਵਾਲ ਦਿਵਿਆ ਦੱਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ l ਇਸ ਮੌਕੇ ਉਨ੍ਹਾਂ ਨੇ ਕੀਰਤਨ ਸੁਣਿਆ ਸਰਬਤ ਦੇ ਭਲੇ ਲਈ ਅਰਦਾਸ ਕੀਤੀ l
ਆਪਣੀ ਨਵੀਂ ਫ਼ਿਲਮਮਾਂ ਦੀ ਚੜ੍ਹਦੀ ਕਲਾ ਦੇ ਲਈ ਗੁਰੂ ਰਾਮ ਦਾਸ ਅੱਗੇ ਅਰਦਾਸ ਕੀਤੀ l ਇਸ ਮੌਕੇ ਉਨ੍ਹਾਂ ਦੇ ਨਾਲ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਅੰਮ੍ਰਿਤਪਾਲ ਸਿੰਘ ਸਰਬਜੀਤ ਸਿੰਘ ਆਈਡੀਆ ਨਾਲ ਸਨ