ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਖੇਮਕਰਨ (ਰਿੰਪਲ ਗੋਲ੍ਹਣ ), 23 ਅਗਸਤ 2021

ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਭਗਵਾਨਪੁਰਾ ਦੇ ਕਿਸਾਨ ਹਰਦੀਪ ਸਿੰਘ ਦੀ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸਿਹਤ ਖਰਾਬ ਹੋ ਜਾਣ ਕਾਰਨ ਮੌਤ ਹੋ ਜਾਣ ਦੀ ਖਬਰ ਮਿਲੀ ਹੈ।

ਇਹ ਖ਼ਬਰ ਵੀ ਪੜ੍ਹੋ: ਕਰੋਨਾ : 1 ਦਿਨ ‘ਚ 25 ਹਜ਼ਾਰ ਤੋਂ ਵੱਧ ਨਵੇਂ ਮਾਮਲੇ…

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਤਰਸੇਮ ਸਿੰਘ ਅਤੇ ਸਰਪੰਚ ਗੁਰਜੰਟ ਸਿੰਘ ਨੇ ਦੱਸਿਆ ਕਿ ਕਿਸਾਨ ਹਰਦੀਪ ਸਿੰਘ ਉਸ ਸਮੇਂ ਤੋਂ ਕਿਸਾਨੀ ਅੰਦੋਲਨ ਦੇ ਨਾਲ ਜੁੜੇ ਹਨ ਜਦੋਂ ਤੋਂ ਅੰਦੋਲਨ ਸ਼ੁਰੂ ਹੋਇਆ ਹੈ l

ਇਹ ਖ਼ਬਰ ਵੀ ਪੜ੍ਹੋ: ਗੁਰੂਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਨੇ ਦਿੱਤੀ…

ਉਨ੍ਹਾਂ ਕਿਹਾ ਕਿ ਸਾਡੇ ਪਿੰਡ ਵਿੱਚ ਜੋ ਜਥੇਬੰਦੀਆਂ ਵੱਲੋਂ ਕਿਹਾ ਗਿਆ ਸੀ ਕਿ ਪਿੰਡਾਂ ਵਿਚ ਦਿੱਲੀ ਕਿਸਾਨ ਅੰਦੋਲਨ ਲਈ ਜਥੇ ਰਵਾਨਾ ਕੀਤਾ ਜਾਣਾ ਹੈ lਜਥੇ ਰਵਾਨਾ ਕਰਨ ਵਿੱਚ ਹਰਦੀਪ ਸਿੰਘ ਦਾ ਬਹੁਤ ਵੱਡਾ ਯੋਗਦਾਨ ਰਿਹਾ ।

ਇਹ ਖ਼ਬਰ ਵੀ ਪੜ੍ਹੋ: ਜਲੰਧਰ ‘ਚ ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ

ਉਨ੍ਹਾਂ ਕਿਹਾ ਕਿ ਅਸੀਂ ਇਸ ਪਰਿਵਾਰ ਦੇ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕਰਦੇ ਹਾਂ ਕਿ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਨੋਕਰੀ ਤੇ ਪੰਜ ਲੱਖ ਦੀ ਰਾਸ਼ੀ ਦੇਣ ਦੀ ਮੰਗ ਕੀਤੀ ਹੈ ।

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This