ਅਕਾਲੀ ਦਲ ਉਮੀਦਵਾਰ ਹਰਦੀਪ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ

Must Read

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ...

ਮੁਕਤਸਰ ਸਾਹਿਬ(ਅਸ਼ਫਾਕ ਢੁੱਡੀ)20 ਫਰਵਰੀ 2022

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਨੀ ਢਿੱਲੋਂ ਅਤੇ ਹੋਰ ਕੁਝ ਵਿਅਕਤੀਆਂ ‘ਤੇ ਥਾਣਾ ਕੋਟਭਾਈ ਵਿੱਚ ਇਰਾਦਾ ਕਤਲ ਦਾ ਮਾਮਲਾ ਦਰਜ ਹੋਇਆ ਹੈ । ਪਿੰਡ ਦੋਦਾ ਵਾਸੀ  ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ।

ਇਹ ਖਬਰ ਵੀ ਪੜ੍ਹੋ: ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਨੇ ਵੋਟਾਂ ਦਾ…

ਮਾਮਲਾ ਬੀਤੀ ਰਾਤ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਦਰਜ ਕੀਤਾ ਗਿਆ । ਥਾਣਾ ਕੋਟਭਾਈ ਵਿਚ ਐੱਫਆਈਆਰ ਨੰਬਰ 33 ਦਰਜ ਹੋਈ ਹੈ । ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਥਾਣਾ ਕੋਟਭਾਈ ਵਿਚ ਐੱਫਆਈਆਰ 34 ਨੰਬਰ ਦਰਜ ਹੋਈ ਹੈ ।

ਇਹ ਖਬਰ ਵੀ ਪੜ੍ਹੋ: ਸਾਥੀਆਂ ਸਮੇਤ ਵੋਟ ਪਾਉਣ ਗਏੇ ਵਿਅਕਤੀ ਉੱਪਰ ਹੋਇਆ ਹਮਲਾ

ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀਏ ਰਣਧੀਰ ਸਿੰਘ ਧੀਰਾ, ਰੌਕਸੀ ਬਰਾੜ ‘ਤੇ ਮਾਮਲਾ ਦਰਜ ਹੋਇਆ ਹੈ । ਮਾਮਲਾ ਚੋਣ ਅਬਜ਼ਰਵਰ ਵੱਲੋਂ ਲਾਈ ਟੀਮ ਦੀ ਡਿਊਟੀ ‘ਚ ਵਿਘਣ ਪਾਉਣ ਦਾ ਹੈ । ਕੋਟਭਾਈ ਥਾਣੇ ਦੇ ਵਿਚ ਧਾਰਾ 353, 186,179 ਆਦਿ ਅਧੀਨ ਮਾਮਲਾ ਦਰਜ ਕੀਤਾ ਗਿਆ ।

ਇਹ ਖਬਰ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਜਾਰੀ, ਜਾਣੋ ਕਿੱਥੇ ਕਿੰਨਾ ਹੋਇਆ ਮਤਦਾਨ

LEAVE A REPLY

Please enter your comment!
Please enter your name here

Latest News

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...

More Articles Like This