ਹਰੀਸ਼ ਰਾਵਤ ਦਾ ਚੰਡੀਗੜ੍ਹ ਦੌਰਾ ਰੱਦ, ਕਿਵੇਂ ਨਿਬੜੇਗਾ ਪੰਜਾਬ ਕਾਂਗਰਸ ਦਾ ਕਲੇਸ਼?

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 31 ਅਗਸਤ 2021

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਕਾਂਗਰਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਚੰਡੀਗੜ੍ਹ ਦੌਰਾ ਅੱਜ ਰੱਦ ਹੋ ਗਿਆ।ਉਹਨਾਂ ਨੇ ਅੱਜ ਸ਼ਾਮ ਚੰਡੀਗੜ੍ਹ ਆਉਣਾ ਸੀ।

ਇਹ ਖ਼ਬਰ ਵੀ ਪੜ੍ਹੋ:ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਹਰਿਆਣਾ ਸਰਕਾਰ ਤੇ ਭੜਕੇ…

ਜਿਥੇ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨੀ ਸੀ।

ਇਹ ਖ਼ਬਰ ਵੀ ਪੜ੍ਹੋ: ਸਿਕੰਦਰ ਸਿੰਘ ਮਲੂਕਾ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਦੱਸ ਦਈਏ ਕਿ ਪੰਜਾਬ ਕਾਂਗਰਸ ਵਿੱਚ ਚਲ ਰਹੇ ਕਾਟੋ –ਕਲੇਸ਼ ਨੂੰ ਸੁਲਝਾਉਣ ਲਈ ਹਾਈਕਮਾਨ ਵੱਲੋਂ ਹਰੀਸ਼ ਰਾਵਤ ਦੀ ਡਿਊਟੀ ਲਗਾਈ ਗਈ ਹੈ। ਹਾਲਾ ਕਿ ਦੌਰਾ ਰੱਦ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਚਲ ਸਕਿਆ ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This