ਅਚਾਨਕ ਗੋਲੀ ਲੱਗਣ ਨਾਲ ਹੈੱਡ ਕਾਂਸਟੇਬਲ ਦੀ ਮੌਤ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲੁਧਿਆਣਾ (ਸਕਾਈ ਨਿਊਜ਼ ਬਿਊਰੋ),22 ਮਾਰਚ 

ਲੁਧਿਆਣਾ ਦੇ ਵਿੱਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਜਪਾ ਦੇ ਇਕ ਸੀਨੀਅਰ ਆਗੂ ਦੀ ਸੁਰੱਖਿਆ ਵਿਚ ਤਾਇਨਾਤ ਇਕ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਆਗੂ ਦਾ ਇਕ ਸੁਰੱਖਿਆ ਮੁਲਾਜ਼ਮ ਜਦੋਂ ਆਪਣੀ ਏ. ਕੇ.-47 ਬੰਦੂਕ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲਣ ਨਾਲ ਉਸ ਦੀ ਹੀ ਮੌਕੇ ਉਤੇ ਮੌਤ ਹੋ ਗਈ।

ਬਿਨ੍ਹਾਂ ਮਾਸਕ ਤੋਂ ਘੁੰਮ ਰਹੇ ਨੌਜਵਾਨਾਂ ਦਾ ਪੁਲਿਸ ਨੇ ਕਰਵਾਇਆ ਕੋਰੋਨਾ ਟੈਸਟ

ਗੋਲੀ ਨਾਲ ਮਰੇ ਹੈੱਡ ਕਾਂਸਟੇਬਲ ਦੀ ਪਛਾਣ ਜੋਗਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ, ਜੋਕਿ ਰਾਏਕੋਟ ਵਿਧਾਨਸਭਾ ਹਲਕੇ ਦਾ ਰਹਿਣ ਵਾਲਾ ਸੀ। ਜਿਸ ਭਾਜਪਾ ਆਗੂ ਦੀ ਸੁਰੱਖਿਆ ਵਿਚ ਉਕਤ ਹੈੱਡ ਕਾਂਸਟੇਬਲ ਤਾਇਨਾਤ ਸੀ, ਉਸ ਦਾ ਨਾਂ ਅਨਿਲ ਸਰੀਨ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਅਵਤਾਰ ਸਿੰਘ ਹੈਪੀ ਦੂਜੀ ਵਾਰ ਬਣੇ ਪਟਿਆਲਾ ਯੂਥ ਅਕਾਲੀ ਦਲ ਦੇ ਪ੍ਰਧਾਨ

ਦੱਸਿਆ ਜਾ ਰਿਹਾ ਹੈ ਕਿ ਬੰਦੂਕ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਉਸ ਦੀ ਠੋਢੀ ਵਿਚੋਂ ਹੁੰਦੀ ਹੋਈ ਸਿਰ ਵਿਚੋਂ ਪਾਰ ਹੋ ਗਈ। ਮ੍ਰਿਤਕ ਦੀ ਦੋ ਬੇਟੀਆਂ ਅਤੇ ਇਕ ਬੇਟਾ ਹੈ, ਜਦੋਂ ਕਿ ਮੌਕੇ ਉਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਉਸ ਦੇ ਪਰਿਵਾਰ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। ਚੌਕੀ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਬੀਤੇ 6 ਮਹੀਨਿਆ ਤੋਂ ਅਨਿਲ ਸਰੀਨ ਦੀ ਸੁਰੱਖਿਆ ਵਿਚ ਤਾਇਨਾਤ ਸੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This