ਪੁਲਵਾਮਾ ‘ਚ ਸ਼ਹੀਦ ਹੋਏ ਜਵਾਨਾਂ ਦੀ ਯਾਦ ’ਚ 16 ਨੂੰ ਕੈਂਡਲ ਮਾਰਚ ਕੱਢਣਗੇ ਕਿਸਾਨ

Must Read

ਜਾਣੋ ਕੀ ਹੋਇਆ ਜਦੋਂ ਹੋਣ ਲੱਗੀ ਛੱਤ ‘ਤੇ ਪੈਸਿਆਂ ਦੀ ਬਾਰਿਸ਼ ?

ਹੁਸ਼ਿਆਰਪੁਰ,8 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਵਿਚ ਰੁਪਿਆ ਦੀ ਬਾਰਿਸ਼ ਹੋਣ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ...

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ...

ਟਾਂਡਾ ਉੜਮੁੜ,15 ਫਰਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਾਈਵੇਅ ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਏ ਗਏ ਧਰਨੇ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਹੋਕਾ ਦਿੱਤਾ। ਜਥੇਬੰਦੀ ਵੱਲੋਂ 14 ਫਰਵਰੀ ਨੂੰ ਟਾਂਡਾ ਵਿਚ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 200 ਤੋਂ ਵੱਧ ਕਿਸਾਨਾਂ ਅਤੇ ਪੁਲਵਾਮਾ ਦੇ ਸ਼ਹੀਦ ਫੌਜੀ ਜਵਾਨਾਂ ਦੀ ਯਾਦ ਵਿਚ 14 ਫਰਵਰੀ ਨੂੰ ਕੀਤੇ ਜਾਣ ਵਾਲੇ ਕੈਂਡਲ ਮਾਰਚ ਦੇ ਪ੍ਰੋਗਰਾਮ ਨੂੰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੁਲਤਵੀ ਕਰਦੇ ਹੋਏ ਹੁਣ ਇਹ ਮਾਰਚ 16 ਫਰਵਰੀ ਦੀ ਸ਼ਾਮ ਨੂੰ ਸਰਕਾਰੀ ਸਕੂਲ ਟਾਂਡਾ ਤੋਂ ਕੱਢਣ ਦਾ ਫੈਸਲਾ ਲਿਆ ਗਿਆ।

ਚੰਡੀਗੜ੍ਹ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਦੇ ਘਰ ਜਾਨਲੇਵਾ ਹਮਲਾ

ਧਰਨੇ ਵਿਚ ਸ਼ਾਮਲ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲੱਗੇ ਇਸ ਧਰਨੇ ਦੌਰਾਨ ਕਿਸਾਨ ਆਗੂਆਂ ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ, ਬਲਬੀਰ ਸਿੰਘ ਸੋਹੀਆ, ਹਰਨੇਕ ਸਿੰਘ ਟਾਂਡਾ, ਕਮਲਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ ਨੇ ਆਖਿਆ ਕਿ ਮੋਦੀ ਸਰਕਾਰ ਹੱਕੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨਾਂ ਨੂੰ ਦਬਾਉਣ ਲਈ ਜਿੰਨੀ ਤਾਕਤ ਲਾਏਗੀ, ਕਿਸਾਨ ਉਸੇ ਮਜ਼ਬੂਤੀ ਨਾਲ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਦਾਰਾਪੁਰ ਬਾਈਪਾਸ ਗੁਰਦੁਆਰਾ ਸਾਹਿਬ ਦੀ ਸੰਗਤ ਨੇ ਲੰਗਰ ਦਾ ਪ੍ਰਬੰਧ ਕੀਤਾ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੱਢਿਆ ਗਿਆ ਕੈਂਡਲ ਮਾਰਚ

ਇਸ ਮੌਕੇ ਰਤਨ ਸਿੰਘ, ਹਰਭਜਨ ਸਿੰਘ ਰਾਪੁਰ, ਤਰਲੋਚਨ ਸਿੰਘ ਰਾਹੀ, ਸਵਰਨ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਬਲਬੀਰ ਸਿੰਘ, ਹਰਦੇਵ ਸਿੰਘ, ਗੱਜਣ ਸਿੰਘ, ਸੁਖਰਾਜ ਸਿੰਘ, ਫਕੀਰ ਸਿੰਘ, ਚੰਨਣ ਸਿੰਘ, ਸ਼ੀਤਲ ਸਿੰਘ, ਹਰਜੀਤ ਸਿੰਘ, ਬੰਸਾ ਕੰਗ, ਸਰੂਪ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here

Latest News

ਜਾਣੋ ਕੀ ਹੋਇਆ ਜਦੋਂ ਹੋਣ ਲੱਗੀ ਛੱਤ ‘ਤੇ ਪੈਸਿਆਂ ਦੀ ਬਾਰਿਸ਼ ?

ਹੁਸ਼ਿਆਰਪੁਰ,8 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਵਿਚ ਰੁਪਿਆ ਦੀ ਬਾਰਿਸ਼ ਹੋਣ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ...

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਭਾਜਪਾ ਵਿੱਚ ਸ਼ਾਮਿਲ ਹੋਏ।ਮਿਥੁਨ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ।ਇਸ ਦੌਰਾਨ...

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ। ਆਮ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ...

More Articles Like This