ਭਾਸ਼ਾ ਵਿਭਾਗ ਵੱਲੋਂ ਮਨਾਇਆ ਗਿਆ ਹਿੰਦੀ ਦਿਵਸ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਪਟਿਆਲਾ (ਕੇਸ਼ਵ ਕੁਮਾਰ), 14 ਸਤੰਬਰ 2021

ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਇਸ ਹਿੰਦੀ ਸਪਤਾਹ ਵਿਖੇ ਪੰਜਾਬ ਤੋਂ ਇਲਾਵਾ ਬਾਹਰਲੇ ਰਾਜਾਂ ਤੋਂ ਵੀ ਹਿੰਦੀ ਦੇ ਪ੍ਰਸਿੱਧ ਵਿਦਵਾਨਾਂ ਨੇ ਭਾਗ ਲਿਆ।ਇਸ ਹਿੰਦੀ ਸਪਤਾਹ ਵਿਚ ਆਏ ਹਿੰਦੀ ਦੇ ਪ੍ਰਸਿੱਧ ਵਿਦਵਾਨਾਂ ਨੇ ਹਿੰਦੀ ਭਾਸ਼ਾ ਨੂੰ ਲੈ ਕੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ l

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਡਾ ਰਤਨ ਸਿੰਘ ਜੱਗੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੀ ਮਾਤ ਭਾਸ਼ਾ ਪੰਜਾਬੀ ਹੈ ਪਰ ਇਸ ਦੇ ਨਾਲ ਦੂਜੀਆਂ ਭਾਸ਼ਾਵਾਂ ਦਾ ਵੀ ਮਾਣ ਸਤਿਕਾਰ ਕਰਨਾ ਚਾਹੀਦੈ l

ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਲੋਕ ਆਪਣੀਆਂ ਭਾਸ਼ਾਵਾਂ ਨਾਲੋਂ ਟੁੱਟ ਕੇ ਦੂਜੀਆਂ ਭਾਸ਼ਾਵਾਂ ਨੂੰ ਜ਼ਿਆਦਾ ਸਤਿਕਾਰ ਦੇ ਰਹੇ ਨੇ ਪਰ ਆਪਣੀ ਮਾਤ ਭਾਸ਼ਾ ਨੂੰ ਨਹੀਂ ਭੁੱਲਣਾ ਚਾਹੀਦਾ ਅਤੇ ਆਪਣੀ ਮਾਤ ਭਾਸ਼ਾ ਦੇ ਨਾਲ ਨਾਲ ਦੂਜੀਆਂ ਭਾਸ਼ਾਵਾਂ ਨੂੰ ਵੀ ਸਤਿਕਾਰ ਦੇਣਾ ਚਾਹੀਦਾ l

ਇਸ ਮੌਕੇ ਭਾਸ਼ਾ ਵਿਭਾਗ ਦੀ ਡਾਇਰੈਕਟਰ ਨੇ ਇਸ ਹਿੰਦੀ ਸੱਤਾ ਵਿੱਚ ਆਏ ਹੋਏ ਸਾਰੇ ਮਹਿਮਾਨਾਂ ਦਾ ਜਿੱਥੇ ਸਨਮਾਨ ਕੀਤਾ l  ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਦਿਸ਼ਾ ਨਿਰਦੇਸ਼ ਭਾਸ਼ਾ ਵਿਭਾਗ ਨੂੰ ਜਾਰੀ ਕੀਤੇ ਜਾਂਦੇ ਨੇ l

ਉਨ੍ਹਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਉਹ ਅਜਿਹੇ ਸਪਤਾਹ ਭਾਸ਼ਾ ਵਿਭਾਗ ਵਿਖੇ ਕਰਵਾਉਂਦੇ ਰਹਿੰਦੇ ਨੇ ਅਤੇ ਇਸੇ ਲੜੀ ਹੇਠ ਉਨ੍ਹਾਂ ਵੱਲੋਂ ਅੱਜ ਇਹ ਹਿੰਦੀ ਸਪਤਾਹ ਮਨਾਇਆ ਗਿਆ l ਜਿਸ ਵਿਚ ਪੰਜਾਬ ਅਤੇ ਬਾਹਰਲੇ ਰਾਜਾਂ ਤੋਂ ਆਏ ਹੋਏ ਹਿੰਦੀ ਦੇ ਪ੍ਰਸਿੱਧ ਵਿਦਵਾਨਾਂ ਨੇ ਆਪਣੇ ਆਪਣੇ ਵਿਚਾਰ ਇਸ ਸੰਸਥਾ ਵਿੱਚ ਪੇਸ਼ ਕੀਤੇ ਨੇ  l

 

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This