ਭਾਰਤੀ ਜੀਵਨ ਬੀਮਾ ਵਲੋਂ ਹਾਕੀ ਖਿਡਾਰੀ ਸਿਮਰਨਜੀਤ ਸਿੰਘ ਨੂੰ 25 ਲੱਖ ਰੁਪਏ ਨਕਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਗੁਰਦਾਸਪੁਰ (ਨੀਰਜ ਸਲਹੋਤਰਾ), 4 ਸਤੰਬਰ 2021

ਓਲੰਪਿਕ ਗੇਮ੍ਸ ਕਾਂਸੀ ਪਦਕ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਨੂੰ ਐਲਈਸੀ ਇੰਸੂਰੈਂਸ ( ਭਾਰਤੀ ਜੀਵਨ ਬੀਮਾ ) ਵਲੋਂ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ l

ਇਹ ਖ਼ਬਰ ਵੀ ਪੜ੍ਹੋ: ਪਾਲਘਰ ‘ਚ ਕੱਪੜਾ ਫ਼ੈਕਟਰੀ ‘ਚ ਵੱਡਾ ਧਮਾਕਾ

ਇਸੇ ਦੇ ਤਹਿਤ ਕੱਲ ਐਲਈਸੀ ਇੰਸੂਰੈਂਸ ਦੇ ਅਧਕਾਰੀਆਂ ਦੀ ਟੀਮ ਵਲੋਂ ਅੱਜ  ਬਟਾਲਾ ਦੇ ਪਿੰਡ ਚਾਹਲ ਕਲਾ ਦੇ ਰਹਿਣ ਵਾਲੇ ਖਿਡਾਰੀ ਸਿਮਰਨਜੀਤ ਸਿੰਘ ਨੂੰ ਉਸਦੇ ਘਰ ਪਹੁਚ ਇਕ ਰਸਮੀ ਤੌਰ ਤੇ ਕੀਤੇ ਸਮਾਗਮ ਚ 25 ਲਖ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ l

ਇਹ ਖ਼ਬਰ ਵੀ ਪੜ੍ਹੋ: ਹਰਿਆਣਾ ਸਰਕਾਰ ਨੇ ਮਨੀਸ਼ ਨਰਵਾਲ ਅਤੇ ਸਿੰਘਰਾਜ ਅਧਨਾ ਲਈ ਇਨਾਮ ਰਾਸ਼ੀ…

ਉਥੇ ਹੀ ਫੈਕਟ ਨਿਊਜ਼ ਨਾਲ ਵਿਸ਼ੇਸ ਗੱਲਬਾਤ ਕਰਦਿਆਂ ਹਾਕੀ ਖਿਡਾਰੀ ਸਿਮਰਨਜੀਤ ਸਿੰਘ ਨੇ ਕਿਹਾ ਕਿ ਉਹਨਾਂ ਲਈ ਵੱਡੀ ਮਾਣ ਵਾਲੀ ਗੱਲ ਹੈ ਕਿ ਉਹਨਾਂ ਨੂੰ ਇਹ ਸਨਮਾਨ ਮਿਲਿਆ ਹੈ l

ਇਹ ਖ਼ਬਰ ਵੀ ਪੜ੍ਹੋ: ਟੋਕੀਓ ਪੈਰਾਲਿੰਪਿਕਸ 2020 ‘ਚ ਮਨੀਸ਼ ਨਰਵਾਲ ਨੇ ਜਿੱਤਿਆ ‘ਸੋਨ ਤਮਗਾ’

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਗੇ ਵੀ ਉਹਨਾਂ ਵਲੋਂ ਹੋਰਨਾਂ ਮੁਕਾਬਲਿਆਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤੀ ਜੀਵਨ ਬੀਮਾ ਦੇ ਅਧਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਿਮਰਨਜੀਤ ਅਤੇ ਦੂਸਰੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਮਕਸਦ ਹੈ ਉਹਨਾਂ ਦਾ ਮਨੋਬਲ ਉਚਾ ਕਰਨਾ l

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This