ਤਰਨਤਾਰਨ (ਰਿੰਪਲ ਗੋਲਣ),29 ਮਾਰਚ
ਅੱਜ ਰੰਗਾਂ ਦਾ ਤਿਉਹਾਰ ਹੋਲੀ ਪੂਰੇ ਦੇਸ਼ ਭਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਇਸ ਦੇ ਚਲਦਿਆ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡਾਂ ਵਿਚ ਵੀ ਧੂਮ ਧਾਮ ਨਾਲ ਮਨਾਈ ਗਈ ਹੋਲੀ ।
ਹੋਲੀ ‘ਤੇੇ ਭਾਰਤੀ ਫ਼ੌਜ ਨੇ ਨੇਪਾਲੀ ਫ਼ੌਜ ਨੂੰ ਤੋਹਫ਼ੇ ਵਜੋਂ ਦਿੱਤੀ ਕੋਰੋਨਾ ਵੈਕਸੀਨ
ਅੱਜ ਸਵੇਰ ਤੋਂ ਹੀ ਲੋਕਾਂ ਦੇ ਦਿਲ ਖਿਲੇ ਹੋਏ ਸਨ ਕਿਉਂਕਿ ਇਹ ਹੋਲੀ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ ਸੋ ਇਸ ਨੂੰ ਮੁੱਖ ਰੱਖ ਕੇ ਸਰਹੱਦੀ ਪਿੰਡ ਖੇਮਕਰਨ,ਖਾਲੜਾ ਅਤੇ ਡੱਲ ਚ” ਵੀ ਬੜੇ ਵਧੀਆ ਢੰਗ ਨਾਲ ਹੋਲੀ ਮਨਾਈ ਗਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਮੁਬਾਰਕਾਂ