ਆਈਲੈਟਸ ਦੀ ਕਲਾਸ ਲਗਾ ਕੇ ਆ ਰਹੇ ਮੁੰਡੇ ਨੂੰ ਮਾਰੀ ਗੋਲ਼ੀ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਨਾਭਾ (ਸੂਖਚੈਨ ਸਿੰਘ ਲੁਬਾਣਾ),22 ਜੁਲਾਈ 2021

ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਸਾਹਮਣੇ ਉਸ ਵੇਲੇ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਜਦੋਂ ਚਿੱਟੇ ਦਿਨ ਹੀ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਕ ਤੋਂ ਬਾਅਦ ਇੱਕ ਤਾਬੜਤੋੜ ਗੋਲੀਆਂ ਚੱਲੀਆਂ ,ਕਰੀਬ ਛੇ ਸੱਤ ਨੌਜਵਾਨ ਥਾਰ ਤੇ ਸਵਾਰ ਹੋ ਕੇ ਆਏ ਅਤੇ ਸਰਵਿੰਦਰ ਸਿੰਘ ਦੇ ਕਹਿਣ ਮੁਤਾਬਕ ਪਹਿਲਾਂ ਤਾਂ ਉਸ ਦੇ ਜ਼ਮੀਨ ਦੇ ਨੀਚੇ ਪੈਰਾ ਕੋਲ ਗੋਲੀਆਂ ਚਲਾਈਆਂ ਉਸ ਤੋਂ ਬਾਅਦ ਇਕ ਗੋਲੀ ਉਸ ਦੇ ਪੱਟ ਵਿੱਚੋਂ ਵੀ ਕੱਢ ਦਿੱਤੀ ।

ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵਿਚ ਸਾਫ ਦਿਖਾਈ ਦੇ ਰਹੇ ਛੇ ਸੱਤ ਨੌਜਵਾਨ ਡੰਡਿਆਂ ਨਾਲ ਹਮਲਾ ਵੀ ਕਰਦੇ ਵਿਖਾਈ ਦੇ ਰਹੇ ਹਨ ਅਤੇ ਰਾਹ ਜਾਂਦੇ ਰਾਹਗੀਰਾਂ ਭੱਜਦੇ ਵੀ  ਵਿਖਾਈ ਦੇ ਰਹੇ ਹਨ । ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ 22 ਸਾਲਾ ਨੌਜਵਾਨ ਪੋਲੋ ਜਿਸ ਨੇ ਹਮਲਾ ਕੀਤਾ ਉਸ ਦੇ ਕੋਲ ਇਹ ਹਥਿਆਰ ਕਿੱਥੋਂ ਆਏ ,ਪੁਲੀਸ ਹੁਣ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਾਅਵੇ ਕਰ ਰਹੀ ਹੈ।

ਇਸ ਮੌਕੇ ਤੇ ਪੀੜਤ ਸਰਵਿੰਦਰ ਸਿੰਘ ਨੇ ਕਿਹਾ ਕਿ ਮੈਂ ਆਇਲਟਸ ਦੀ ਕਲਾਸ ਲਗਾ ਕੇ ਜਦੋਂ ਨੀਚੇ ਮੈਂ ਕੁਝ ਖਾਣ ਲਈ ਇਕ ਦੁਕਾਨ ਤੇ ਰੁਕਿਆ ਤਾਂ ਥਾਰ ਵਿਚ ਛੇ ਸੱਤ ਨੌਜਵਾਨ ਆਏ ਜਿਸ ਵਿਚ ਇਕ ਪੋਲੋ ਅਤੇ ਰਵੀ ਤੋਂ ਇਲਾਵਾ ਹੋਰ ਨੌਜਵਾਨ ਵੀ ਸਨ ਉਨ੍ਹਾਂ ਨੇ ਮੇਰੇ ਤੇ ਹਮਲਾ ਕੀਤਾ ਅਤੇ ਕਈ ਫਾਇਰ ਕੀਤੇ ਅਤੇ ਇੱਕ ਗੋਲੀ ਮੇਰੇ ਪੱਟ ਵਿੱਚ ਕੱਢ ਦਿੱਤੀ ,ਪੀੜਤ ਨੌਜਵਾਨ ਨੇ ਕਿਹਾ ਕਿ ਮੈਂ ਇਨਸਾਫ ਦੀ ਮੰਗ ਕਰਦਾ ਹਾਂ ਤੇ ਦੋਸ਼ੀਆਂ ਖ਼ਿਲਾਫ਼  ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਤੇ ਬਚਿੱਤਰ ਸਿੰਘ ਮੱਲੀ ਨੇ ਦੱਸਿਆ ਕਿ ਜੋ ਇਹ ਨੌਜਵਾਨ ਹੈ ਇਸ ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਅਤੇ ਇਹ ਛੋਟੀ ਉਮਰ ਦੇ ਨੌਜਵਾਨ ਨੂੰ ਬਦਮਾਸ਼ੀ ਕਰਨ ਦਾ ਬਹੁਤ ਸ਼ੌਕ ਹੈ ਅਤੇ ਸੋਸ਼ਲ ਮੀਡੀਆ ਤੇ ਅਕਸਰ ਹੀ ਹਥਿਆਰਾਂ ਨਾਲ ਫੋਟੋ ਵੀ ਪਾ ਰਿਹਾ ਹੈ।

ਇਸ ਮੌਕੇ ਤੇ ਜਾਂਚ ਅਧਿਕਾਰੀ ਲਾਲ ਚੰਦ ਨੇ ਕਿਹਾ ਕਿ ਸਾਨੂੰ ਪਤਾ ਲੱਗਿਆ ਕਿ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਲੱਗੀ ਹੈ ਅਤੇ ਅਸੀਂ ਮਾਮਲੇ ਦੀ ਜਾਂਚ ਕਰ ਰਿਹਾ ਪਤਾ ਲੱਗਿਆ ਹੈ ਕਿ ਥਾਰ ਵਿਚ ਸਵਾਰ ਛੇ ਸੱਤ ਨੌਜਵਾਨ ਆਈ ਸੀ ਅਤੇ ਉਨ੍ਹਾਂ ਵੱਲੋਂ ਹਮਲਾ ਕੀਤਾ ਗਿਆ ਹੈ ਅਸੀਂ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਰਹੇ ਹਾਂ।

ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਉਨੀ ਵੀਹ ਸਾਲਾ ਨੌਜਵਾਨ ਲੜਕੇ ਕੋਲ ਇਹ ਹਥਿਆਰ ਕਿਵੇਂ ਪਹੁੰਚਿਆ ਇਹ ਜਾਂਚ ਦਾ ਵਿਸ਼ਾ ਹੈ ਅਤੇ ਪੁਲਸ ਪ੍ਰਸ਼ਾਸਨ ਵੀ ਕਟਹਿਰੇ ਵਿਚ ਖੜ੍ਹੀ ਹੁੰਦੀ ਵਿਖਾਈ ਦੇ ਰਹੀ ਹੈ ਚਿੱਟੇ ਦਿਨ ਨੌਜਵਾਨ ਗੋਲੀਆਂ ਕਿਵੇਂ ਚਲਾ ਰਹੇ ਹਨ।

 

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This