ਬਟਾਲਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀਆਂ 70 ਬੋਤਲਾਂ ਬਰਾਮਦ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਬਟਾਲਾ (ਨੀਰਜ ਸਲਹੋਤਰਾ), 25 ਅਕਤੂਬਰ 2021

ਚੰਡੀਗੜ੍ਹ ਤੋਂ ਸਸਤੀ ਸ਼ਰਾਬ ਗੈਰ ਕਾਨੂੰਨੀ ਢੰਗ ਨਾਲ ਬਟਾਲਾ ‘ਚ ਲਿਆ ਕੇ ਵੇਚਣ ਦਾ ਧੰਦਾ ਕਰਨ ਵਾਲੇ ਲੋਕਾਂ ਦੀ ਗੁਪਤ ਸੂਚਨਾ ਮਿਲਣ ਤੇ ਅੱਜ ਐਕਸਾਈਜ਼ ਵਿਭਾਗ ਅਤੇ ਬਟਾਲਾ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਬਟਾਲਾ ਦੇ ਨੇੜਲੇ ਪਿੰਡ ਸ਼ਾਹਬਾਦ ਦੇ ਦੋ ਨੌਜਵਾਨ ਜੋ ਐਕਵਿਟਾ ਤੇ ਆ ਰਹੇ ਸਨ ਨੂੰ ਰੋਕਿਆ ਗਿਆ ਤਾ ਉਹ ਨੌਜਵਾਨ ਪੁਲਿਸ ਨੂੰ ਚਕਮਾ ਦੇ ਉਥੋਂ ਆਪਣੀ ਐਕਟਿਵ ਛੱਡ ਫਰਾਰ ਹੋ ਗਏ l

ਉਥੇ ਹੀ ਐਕਸਾਈਜ਼ ਵਿਭਾਗ ਪੁਲਿਸ ਵਲੋਂ ਜਦ ਐਕਵਿਟਾ ਨੂੰ ਕਬਜ਼ੇ ਚ ਲਿਆ ਤਾ ਅਗੇ ਰੱਖੀ ਇਕ ਪੋਲੀਥੀਨ ਬੋਰੀ ਚ ਚੰਡੀਗੜ੍ਹ ਦੀਆ ਗੈਰ ਕਾਨੂੰਨੀ ਢੰਗ ਨਾਲ ਲਿਆਂਦੀਆਂ 70 ਬੋਤਲਾਂ ਬਰਾਮਦ ਹੋਇਆ ਐਕਸਾਈਜ਼ ਇੰਸਪੈਕਟਰ ਦੀਪਕ ਕੁਮਾਰ ਅਤੇ ਠੇਕੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸ਼ਰਾਬ ਚੰਡੀਗੜ੍ਹ ਤੋਂ ਲਿਆ ਇਹ ਉਕਤ ਫਰਾਰ ਨੌਜਵਾਨ ਬਟਾਲਾ ਚ ਸਪਲਾਈ ਕਰਦਾ ਸੀ l

ਇਹ ਲੰਬੇ ਸਮੇ ਤੋਂ ਇਸ ਕਾਲੇ ਧੰਦੇ ਨਾਲ ਜੁੜੇ ਹਨ ਅਤੇ ਪਹਿਲਾ ਵੀ ਕਈ ਮਾਮਲੇ ਦਰਜ ਹਨ ਅਤੇ ਹੁਣ ਉਹਨਾਂ ਨੂੰ ਗੁਪਤ ਸੂਚਨਾ ਸੀ ਅਤੇ ਇਹਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾ ਉਹ ਆਪਣੀ ਐਕਵਿਟਾ ਅਤੇ ਸ਼ਰਾਬ ਛੱਡ ਫਰਾਰ ਹੋ ਗਏ ਜਦਕਿ ਉਕਤ ਨੌਜਵਾਨਾਂ ਦੀ ਪਹਿਚਾਣ ਹੋ ਚੁਕੀ ਹੈ ਅਤੇ ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This