ਲੁਧਿਆਣਾ ‘ਚ ਚੱਕਾ ਜਾਮ ਦਾ ਅਸਰ,ਦੇਖੋ ਮੌਕੇ ਦੀਆਂ ਤਸਵੀਰਾਂ

Must Read

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ...

ਲੁਧਿਆਣਾ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦਰਮਿਆਨ ਹੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ।

PunjabKesari
ਇਸ ਦੌਰਾਨ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਇੱਥੇ ਮੌਜੂਦ ਹਨ। ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਸੈਂਕੜਿਆਂ ਦੀ ਗਿਣਤੀ ‘ਚ ਪੁੱਜੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

PunjabKesari

ਦੱਸ ਦੇਈਏ ਕਿ ਇਹ ਚੱਕਾ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ।

PunjabKesariਇਸ ਸੰਘਰਸ਼ ਦਰਮਿਆਨ ਜਿੱਥੇ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ ਅਤੇ ਆਪਣੀ ਜ਼ਿੱਦ ‘ਤੇ ਅੜੀ ਬੈਠੀ ਹੈ, ਉੱਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਹ ਵਾਪਸ ਨਹੀਂ ਪਰਤਣਗੇ ਅਤੇ ਅੰਦੋਲਨ ਇੰਝ ਹੀ ਜਾਰੀ ਰਹੇਗਾ।

LEAVE A REPLY

Please enter your comment!
Please enter your name here

Latest News

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਨੇ ਨੌਜਵਾਨ ਦਾ ਕਿਰਚ ਨਾਲ ਕਤਲ...

More Articles Like This