ਪੰਜਾਬ ‘ਚ ਲੋਕਾਂ ਵੱਲੋਂ ਬੀਜੇਪੀ ਨੂੰ ਨਕਾਰੇ ਜਾਣ ਨੂੰ ਕਿਸਾਨਾਂ ਨੇ ਦੱਸਿਆ ਆਪਣੀ ਜਿੱਤ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਜਲਾਲਾਬਾਦ (ਅਰਵਿੰਦ ਤਨੇਜਾ),18 ਫਰਵਰੀ

ਦੇਸ਼ ਭਰ ਵਿੱਚ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਅੱਜ ਬਾਰਾਂ ਤੋਂ ਚਾਰ ਟ੍ਰੇਨ ਰੋਕੋ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਤਹਿਤ ਜਲਾਲਾਬਾਦ ਵਿੱਚ ਵੀ ਵੱਡੀ ਤਾਦਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵੱਲੋਂ ਸਥਾਨਕ ਰੇਲ ਟਰੈਕ ਤੇ ਬਾਰਾਂ ਤੋਂ ਚਾਰ ਧਰਨਾ ਦਿੱਤਾ ਗਿਆ ਇਸ ਮੌਕੇ ਜਿਥੇ ਵੱਡੀ ਤਦਾਦ ਵਿੱਚ ਕਿਸਾਨ ਰੇਲ ਟਰੈਕ ਤੇ ਬੈਠੇ ਉਥੇ ਹੀ ਕਿਸਾਨ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਜੰਮ ਕੇ ਕੋਸਿਆ

ਫਰੀਦਕੋਟ ਵਿਚ ਕਿਸਾਨਾਂ ਵੱਲੋਂ ਰੋਕੀਆਂ ਗਈਆਂ ਟ੍ਰੇਨਾਂ

ਉਨ੍ਹਾਂ ਕਿਹਾ ਕਿ ਇੱਕੀ ਤਾਰੀਖ਼ ਨੂੰ ਬਰਨਾਲਾ ਵਿਖੇ ਹੋਣ ਵਾਲੀ ਮਹਾਂਪੰਚਾਇਤ ਦੇ ਵਿਚ ਕਿਸਾਨ ਵੱਡੀ ਤਾਦਾਦ ਵਿਚ ਹਾਜ਼ਰ ਹੋਣਗੇ ਇਸ ਦੇ ਨਾਲ ਹੀ ਪੰਜਾਬ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਬੀਜੇਪੀ ਨੂੰ ਲੋਕਾਂ ਦੇ ਵੱਲੋਂ ਨਕਾਰੇ ਜਾਣ ਤੇ ਕਿਸਾਨ ਜਥੇਬੰਦੀਆਂ ਨੇ ਇਸ ਨੂੰ ਆਪਣੀ ਜਿੱਤ ਦੱਸਿਆ ਉਨ੍ਹਾਂ ਕਿਹਾ ਕਿ ਦੋ ਹਜਾਰ ਬਾਈ ਦੇ ਵਿੱਚ ਬੀਜੇਪੀ ਨੂੰ ਪੰਜਾਬ ਦੇ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਏਗਾ

 

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This