ਸਰਹਿੰਦ ‘ਚ ਕਿਸਾਨਾਂ ਨੇ ਰੇਲ ਰੋਕ ਕੇ ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...
ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ),18 ਫਰਵਰੀ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਰੇਲ ਰੋਕੋ ਅੰਦੋਲਨ ਦੌਰਾਨ ਸਰਹਿੰਦ ਰੇਲਵੇ ਟਰੈਕ  ਤੇ ਕਿਸਾਨਾਂ ਨੇ  ਟ੍ਰੇਨਾਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਚਾਰ ਵਜੇ ਤੱਕ ਕੋਈ ਵੀ ਟਰੇਨ ਨਹੀਂ ਲੱਗਣ ਦੇਣਗੇ  ਤੇ ਸ਼ਾਂਤਮਈ ਪ੍ਰਦਰਸ਼ਨ ਜਾਰੀ ਰੱਖਣਗੇ ।
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪਿਛਲੇ ਲਗਪਗ 85 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ  ਤੇ ਕਿਸਾਨ ਡਟੇ ਹੋਏ ਹਨ, ਇਨ੍ਹਾਂ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ  ਅੱਜ  4 ਘੰਟੇ ਲਈ ਰੇਲਾਂ ਰੋਕ ਕੇ ਪੂਰਨ ਤੌਰ ਤੇ ਸ਼ਾਂਤਮਈ  ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ ।
ਜਦ ਕਿ ਸੁਰੱਖਿਆ ਦੇ ਮੱਦੇਨਜ਼ਰ  ਦੂਜੇ ਪਾਸੇ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸ (ਆਰ.ਪੀ.ਐਸ.ਐਫ) ਤਾਇਨਾਤ ਕੀਤੀ ਗਈ ਹੈ ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਰੇਲਾਂ ਦੇ ਚੱਕੇ ਜਾਮ ਤਹਿਤ ਫਤਹਿਗੜ੍ਹ ਸਾਹਿਬ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This