ਪੇਂਡੂ ਘਰਾਂ ਨੂੰ ਨਿੱਜੀ ਪਖਾਨਿਆਂ ਦੀ ਸਹੂਲਤ ਨਾਲ ਔਰਤਾਂ ਦੇ ਸਵੈ ਮਾਣ ਵਿਚ ਹੋਇਆ ਵਾਧਾ

Must Read

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ...

ਏਵਨ ਕੰਪਨੀ ਦਾ ਇਲੈਕਟ੍ਰਿਕ ਸਾਈਕਲ ਲਾਂਚ

ਲੁਧਿਆਣਾ,3 ਮਾਰਚ (ਸਕਾਈ ਨਿਊਜ਼ ਬਿਊਰੋ) ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਲਿਮਟਿਡ ਨੇ ਆਪਣੀ ਪਹਿਲੀ ਇਲੈਕਟ੍ਰਿਕ ਸਾਈਕਲ ਦੀ ਸ਼ੁਰੂਆਤ ਕੀਤੀ ਹੈ।ਸਾਈਕਲ...

ਚੰਡੀਗੜ, 7 ਫਰਵਰੀ (ਸਕਾਈ ਨਿਊਜ਼ ਬਿਊਰੋ)

ਜ਼ਿਲਹਾ ਐਸ.ਏ.ਐਸ. ਨਗਰ ਦੇ ਪਿੰਡ ਸੂੰਕ ਦੀ ਰਹਿਣ ਵਾਲੀ ਦਿਸ਼ਾ ਦੇ ਘਰ ਹੁੁਣ ਪਖਾਨਾ ਬਣ ਚੱੁਕਾ ਹੈ। ਉਸ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਘਰ ਵਿਚ ਪਖਾਨਾ ਨਾ ਹੋਣ ਕਾਰਣ ਕਿਸੇ ਰਿਸ਼ਤੇਦਾਰ ਦੇ ਆਉਣ !ਤੇ ਇੱਜਤ ਨੂੰ ਠੇਸ ਪੱੁਜਦੀ ਸੀ। ਹੁੁਣ ਘਰੇ ਪਖਾਨਾ ਬਣ ਜਾਣ ਨਾਲ ਸਾਡਾ ਸਵੈ ਮਾਣ ਵਧਿਆ ਹੈ। ਇਸੇ ਤਰਹਾਂ ਧੀਰਜਾ ਦੇ ਘਰ ਵਿੱਚ ਪਖਾਨਾ ਬਣ ਜਾਣ ਨਾਲ ਸਾਰੇ ਪਰਿਵਾਰ ਨੂੰ ਬਹੁੁਤ ਸਾਰੀਆਂ ਮੁੁਸ਼ਕਿਲਾਂ ਤੋਂ ਨਿਜਾਤ ਮਿਲੀ ਹੈ। ਇਸ ਤੋਂ ਪਹਿਲਾਂ ਸਭਨਾਂ ਨੂੰ ਬਾਹਰ ਜਾਣਾ ਪੈਂਦਾ ਸੀ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੇਂਡੂ ਘਰਾਂ ਨੂੰ ਕਾਮਯਾਬੀ ਨਾਲ ਨਿੱਜੀ ਪਖਾਨਿਆਂ ਦੀ ਸਹੂਲਤ ਮੁੁਹੱਈਆ ਕਰਵਾ ਰਿਹਾ ਹੈ। ਰੂਰਲ ਸੈਨੀਟੇਸ਼ਨ ਪਰੋਗਰਾਮ ਅਧੀਨ ਪੰਜਾਬ ਦੇ ਸਾਰੇ ਪਿੰਡਾਂ ਵਿਚ ਹੁੁਣ ਤੱਕ 5 ਲੱਖ 75 ਹਜ਼ਾਰ ਨਿੱਜੀ ਪਖਾਨਿਆਂ ਦੀ ਸਹੂਲਤ ਦਿੱਤੀ ਜਾ ਚੱੁਕੀ ਹੈ ਜਿਸ !ਤੇ 862.50 ਕਰੋੜ ਰੁੁਪਏ ਦੀ ਲਾਗਤ ਆਈ ਹੈ।  ਇਸ ਨਾਲ ਜਿੱਥੇ ਲੋਕਾਂ ਦਾ ਸਵੈ ਮਾਣ ਵਧਿਆ ਹੈ ਉੱਥੇ ਹੀ ਸਵੱਛ ਭਾਰਤ ਮੁੁਹਿੰਮ ਨੂੰ ਵੀ ਭਰਵਾਂ ਹੰੁਗਾਰਾ ਮਿਲਿਆ ਹੈ।

ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਵੀ ਪਖਾਨੇ :-

32.99 ਕਰੋੜ ਰੁੁਪਏ ਦੀ ਲਾਗਤ ਨਾਲ ਪਿੰਡਾਂ ਦੇ ਸਕੂਲਾਂ ਲਈ 7152 ਪਖਾਨੇ ਬਣਾਏ ਜਾ ਚੱੁਕੇ ਹਨ। ਇਸੇ ਤਰਹਾਂ 5.77 ਕਰੋੜ ਰੁੁਪਏ ਨਾਲ 467 ਸਕੂਲਾਂ ਲਈ ਸੈਨੀਟੇਸ਼ਨ ਦੇ ਮੰਤਵ ਲਈ ਪਾਣੀ ਦੀ ਵਿਵਸਥਾ ਅਤੇ 4.66 ਕਰੋੜ ਰੁੁਪਏ ਦੀ ਲਾਗਤ ਨਾਲ ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਲਈ ਵੀ 1330 ਪਖਾਨੇ ਬਣਾਏ ਜਾਣੇ ਹਨ । ਸਾਲ 2021 ਵਿੱਚ ਸੂਬੇ ਦੀ ਖੱੁਲਹੇ ਤੋੋਂ ਸ਼ੋੋਚ ਮੁੁਕਤ ਸਥਿਤੀ ਨੂੰ ਕਾਇਮ ਰੱਖਣ ਲਈ ਸਵੱਛ ਭਾਰਤ ਮਿਸ਼ਨ ਫੇਜ਼-2 ਦੇ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਮਿਲ ਕੇ 7 ਬਲਾਕਾਂ ਵਿੱਚ ਠੋੋਸ ਅਤੇ ਤਰਲ ਕੂੜੇ ਦਾ ਪਰਬੰਧਨ ਮੁੁਕੰਮਲ ਤੌਰ ‘ਤੇ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਹੀ ਸੂਬੇ ਵਿੱਚ ਸੋਲਿਡ ਵੇਸਟ ਮੈਨਜਮੈਂਟ ਲਈ 79 ਗਰਾਮ ਪੰਚਾਇਤਾਂ ਵਾਸਤੇ ਕੱੁਲ 3 ਕਰੋੜ 31 ਲੱਖ ਰੁੁਪਏ ਅਤੇ ਲਿਕੁੁਇਡ ਵੇਸਟ ਦੇ ਪਰਬੰਧਨ ਲਈ 904 ਗਰਾਮ ਪੰਚਾਇਤਾਂ ਵਾਸਤੇ ਕੱੁਲ 21.02 ਕਰੋੜ ਰੁੁਪਏ ਦੀ ਰਾਸ਼ੀ  ਜਾਰੀ  ਕੀਤੀ  ਜਾ ਚੱੁੁਂਕੀ  ਹੈ। ਇਸ ਤੋਂ ਇਲਾਵਾ ਵੱਖ-ਵੱਖ 1545 ਪਿੰਡਾਂ ਵਿੱਚ 1557 ਕਮਿਊਨਿਟੀ  ਸੈਨੀਟਰੀ  ਕੰਪਲੈਕਸਾਂ ਦੀ ਉਸਾਰੀ ਲਈ ਵੀ ਕੱੁਲ 32.70 ਕਰੋੜ ਰੁੁਪਏ ਜਾਰੀ ਕੀਤੇ ਜਾ ਚੱੁਕੇ ਹਨ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁੁਲਤਾਨਾ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਾਫ ਪਾਣੀ ਮੁੁਹੱਈਆ ਕਰਵਾਉਣ ਲਈ ਅਤੇ ਸਵੱਛ ਆਲਾ-ਦੁੁਆਲਾ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨਹਾਂ ਕਿਹਾ ਕਿ ਲੋਕਾਂ ਦੀ ਜੀਵਨ ਪੱਧਰ ਉੱਚਾ ਚੱੁਕਣ ਲਈ ਬਹੁੁਤ ਸਾਰੀਆਂ ਸਕੀਮਾਂ ਪੰਜਾਬ ਵਿਚ ਲਾਗੂ ਹਨ।

LEAVE A REPLY

Please enter your comment!
Please enter your name here

Latest News

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

ਏਵਨ ਕੰਪਨੀ ਦਾ ਇਲੈਕਟ੍ਰਿਕ ਸਾਈਕਲ ਲਾਂਚ

ਲੁਧਿਆਣਾ,3 ਮਾਰਚ (ਸਕਾਈ ਨਿਊਜ਼ ਬਿਊਰੋ) ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਲਿਮਟਿਡ ਨੇ ਆਪਣੀ ਪਹਿਲੀ ਇਲੈਕਟ੍ਰਿਕ ਸਾਈਕਲ ਦੀ ਸ਼ੁਰੂਆਤ ਕੀਤੀ ਹੈ।ਸਾਈਕਲ ਪਹਿਲੇ ਦੋ ਮਾਡਲ ਕਨੈਕਟ ਆਈ...

ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ...

ਜਲੰਧਰ ਦੇ ਇਹਨਾਂ ਹਸਪਤਾਲਾਂ ‘ਚ ਨਹੀਂ ਲੱਗੇਗਾ ਬੁੱਧਵਾਰ ਤੇ ਸ਼ਨੀਵਾਰ ਨੂੰ ਕੋਰੋਨਾ ਟੀਕਾ

ਜਲੰਧਰ,3 ਮਾਰਚ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵੈਕਸੀਨ ਨੂੰ ਲੈ ਕੇ ਜਲੰਧਰ ਦੇ ਸਰਕਾਰੀ ਹਸਪਤਾਲਾਂ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੁੱਧਵਾਰ ਅਤੇ ਸ਼ਨੀਵਾਰ...

More Articles Like This