ਅਜ਼ਾਦ ਚੋਣ ਲੜੇ ਵਿਨੋਦ ਗੁੱਜਰ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...
ਮੰਡੀ ਗੋਬਿੰਦਗੜ੍ਹ (ਜਗਦੇਵ ਸਿੰਘ),20 ਫਰਵਰੀ
ਸ਼੍ਰੋਮਣੀ  ਅਕਾਲੀ ਦਲ  ਦੇ ਹਲਕਾ ਅਮਲੋਹ ਦੇ ਇੰਚਾਰਜ  ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਮੰਡੀ ਗੋਬਿੰਦਗਡ਼੍ਹ ਵਿਚ ਨਗਰ ਪੰਚਾਇਤ ਚੋਣਾਂ ਦੌਰਾਨ  ਅਕਾਲੀ ਦਲ ਨੂੰ ਸਮਰਥਨ ਦੇਣ ਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦੀ ਦੌਰਾ ਕੀਤਾ । ਇਸ ਮੌਕੇ ਤੇ  ਵਾਰਡ ਨੰਬਰ 02 ਤੋ ਅਜ਼ਾਦ ਚੋਣ ਲੜੇ ਉਮੀਦਵਾਰ ਵਿਨੋਦ ਕੁਮਾਰ ਗੁੱਜਰ ਨੂੰ  ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਕੇ  ਵਿਸ਼ੇਸ਼ ਸਨਮਾਨ ਵੀ ਕੀਤਾ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਦਾ ਮਾਨ ਸਨਮਾਨ ਕੀਤਾ ਜਾਵੇਗਾ ।ਰਾਜੂ ਖੰਨਾ ਵੱਲੋਂ ਅੱਜ ਵਾਰਡ ਨੰਬਰ 01, ਵਾਰਡ ਨੰਬਰ 02, ਵਾਰਡ ਨੰਬਰ 22, ਵਾਰਡ ਨੰਬਰ 26, ਵਿੱਚ ਭਰਵੀਆਂ ਮੀਟਿੰਗਾਂ ਕਰਕੇ ਵੋਟਰਾਂ ਤੇ ਸਪੋਟਰਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਤੇ ਚੋਣ ਲੜੇ ਉਮੀਦਵਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This