ਕਿਸਾਨੀ ਘੋਲ:ਦਿਲ ਦਾ ਦੌਰਾ ਪੈਣ ਕਾਰਣ ਪਿੰਡ ਗੰਧੜ ਦੇ ਕਿਸਾਨ ਦੀ ਮੌਤ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਸ਼੍ਰੀ ਮੁਕਤਸਰ ਸਾਹਿਬ,14 ਜਨਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਦੇ ਟਿਕਰੀ ਬਾਰਡਰ ’ਤੇ ਕਿਸਾਨਾਂ ਦੇ ਸੰਘਰਸ਼ ‘ਚ ਸਾਥ ਦੇ ਰਹੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ, ਜੋ ਪੁਲਸ ਥਾਣਾ ਮੰਡੀ ਲੱਖੇਵਾਲੀ ਅਧੀਨ ਆਉਂਦਾ ਹੈ, ਦੇ ਇਕ ਕਿਸਾਨ ਇਕਬਾਲ ਸਿੰਘ ਪੁੱਤਰ ਕਰਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

heart failure: This drug works on the basis of your body clock to treat  heart attacks - The Economic Times

ਰਿਹਾਈ ਤੋਂ ਬਾਅਦ ਸ਼੍ਰੀ ਬਰਾੜ ਦੀ ਪਹਿਲੀ ਫੋਟੋ ਆਈ ਸਾਹਮਣੇ

ਜਾਣਕਾਰੀ ਮੁਤਾਬਕ ਉਹ 45 ਵਰ੍ਹਿਆਂ ਦੇ ਸਨ ਤੇ ਪਿਛਲੇ 15 ਦਿਨਾਂ ਤੋਂ ਟਿਕਰੀ ਬਾਰਡਰ ਤੇ ਡਟੇ ਹੋਏ ਸਨ।ਮਿਲੀ ਜਾਣਕਾਰੀ ਅਨੁਸਾਰ ਜਦ ਇਕਬਾਲ ਸਿੰਘ ਨੂੰ ਤਕਲੀਫ ਹੋਈ ਤਾਂ ਉਸ ਨੂੰ ਬਠਿੰਡਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ,

Farmers protest at Delhi's Tikri border despite permission to demonstrate  in Burari

ਪਰ ਉਹ ਬਚ ਨਹੀਂ ਸਕੇ। ਜਿਵੇਂ ਹੀ ਮ੍ਰਿਤਕ ਦੇਹ ਨੂੰ ਪਿੰਡ ਗੰਧੜ ਵਿਖੇ ਲਿਆਂਦਾ ਗਿਆ ਤਾਂ ਸਮੁੱਚੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸੂਤਰਾਂ ਅਨੁਸਾਰ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

 

 

 

 

 

 

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This