ਚੰਡੀਗੜ੍ਹ (ਜਸਪ੍ਰੀਤ ਕੌਰ ), 29 ਦਸੰਬਰ 2021
ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਸ਼੍ਰੋਮਣੀ ਅਕਾਲੀ ਦਲ ਨੁੰ ਵੱਡਾ ਝਟਕਾ ਦਿੰਦੇ ਹੋਏ ਭਾਜਪਾ ‘ਚ ਸ਼ਾਮਲ ਹੋ ਗਏ। ਅੱਜ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ ਹਨ।ਇਸ ਦੌਰਾਨ ਭਾਜਪਾ ਆਗੂਆਂ ਵੱਲੋਂ ਪਾਰਟੀ ‘ਚ ਸ਼ਾਮਲ ਹੋਣ ‘ਤੇ ਉਹਨਾਂ ਸਵਾਗਤ ਕੀਤਾ ਗਿਆ।