ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ Kisana ਵੱਲੋਂ ਵਿਰੋਧ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਗਿੱਦੜਬਾਹਾ (ਤਰਸੇਮ ਢੱੁਡੀ),11ਜੂਨ

Kisana opposes MLA Amarinder Singh Raja Waring: ਪੂਰੇ ਦੇਸ ਅੰਦਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੋਸਟਰ ਲਗਾਏ ਗਏ ਸਨ  ਕਿ ਜੋ ” ਕਿਸਾਨਾਂ ਨਾਲ ਖੜੇਗਾ ਉਹੀ ਪਿੰਡਾਂ ਵਿੱਚ ਵੜੇਗਾ ” ਅਤੇ ਪਿੰਡਾਂ ਵਿੱਚ ਸਿਆਸੀ ਅਤੇ ਰਾਜਸੀ ਲੀਡਰਾਂ ਦੇ ਆਉਣ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ ।

ਇਸਦੇ ਚੱਲਦੇ ਪੂਰੇ ਦੇਸ ਵਿੱਚ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ ।ਉੱਥੇ ਹੀ ਅੱਜ ਹਲਕਾ ਗਿੱਦੜਬਾਹਾ ਦੇ  ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਿੰਡ ਹਰੀਕੇ ਕਲਾਂ ਵਿਖੇ ਨਵੇ ਬਣ ਰਹੇ ਪਾਰਕ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ ਜਿੱਥੇ ਉਹਨਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ।ਇਸ ਸਮੇ ਕਿਸਾਨ ਆਗੂਆਂ ਨੇ ਕਾਲੀਆ ਝੰਡੀਆਂ ਦਿਖਾ ਕੇ ਰਾਜਾ ਵੜਿੰਗ ਦਾ ਵਿਰੋਧ ਕੀਤਾ । ਇਸ ਸਮੇ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਵੀ ਤਾਇਨਾਤ ਕੀਤੀ ਗਈ ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This