ਘਰੇਲੂ ਵਿਵਾਦ ਖ਼ਤਮ ਹੋਣ ਤੋਂ ਬਾਅਦ ਮੀਡੀਆ ਅੱਗੇ ਆਏ Lahimbar Hussainpuri

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 8 ਜੂਨ

Lahimbar Hussainpuri reaction after solving family dispute: ਜਲੰਧਰ ਵਿੱਚ ਰਹਿ ਰਹੇ ਪੰਜਾਬ ਗਾਇਕ ਲਹਿੰਬਰ ਹੁਸੈਨਪੁਰੀ ਦਾ ਆਪਣੇ ਬੱਚਿਆਂ ਅਤੇ ਪਤਨੀ ਨਾਲ ਘਰੇਲੂ ਕਲੇਸ਼ ਚਲ ਰਿਹਾ ਹੈ । ਜੋ ਅਖ਼ਬਾਰਾਂ ਦੀਆਂ ਸੁਰਖੀਆਂ ਬਣਿਆ। ਲਹਿੰਬਰ ਹੂਸੈਨਪੁਰੀ ਆਪਣੇ ਬੱਚੇ ਤੋ ਕੁਝ ਦਿਨ ਅਲੱਗ ਵੀ ਰਹੇ । ਹਾਲੇ ਵਿੱਚ ਪਰਿਵਾਰ ਦਾ ਇਹ ਵਿਵਾਦ ਖ਼ਤਮ ਹੋ ਗਿਆ ਹੈ ਅਤੇ ਪਰਿਵਾਰ ਇੱਕ ਵਾਰ ਫਿਰ ਤੋਂ ਇੱਕਠਾ ਹੋ ਗਿਆ ਹੈ ।ਵਿਵਾਦ ਖ਼ਤਮ ਹੋਣ ਤੋਂ ਬਾਅਦ ਲਹਿੰਬਰ ਨੇ ਮੀਡੀਆ ਨਾਲ ਖ਼ਾਸ ਗੱਲਬਾਤ ਕੀਤੀ।

ਇਸ ਦੌਰਾਨ ਲਹਿੰਬਰ ਨੇ ਕਿਹਾ ਕਿ ਉਨ੍ਹਾਂ ਦਾ ਜਿਹੜੀਆਂ ਗੱਲਾਂ ਨੂੰ ਲੈ ਕੇ ਪਤਨੀ ਤੇ ਬੱਚਿਆਂ ਨਾਲ ਵਿਵਾਦ ਸੀ, ਉਹ ਹੁਣ ਖ਼ਤਮ ਹੋ ਚੁੱਕਾ ਹੈ।ਤੀਜੇ ਬੰਦੇ ਦਾ ਸਾਡੇ ਘਰ ’ਚ ਹੁਣ ਕੋਈ ਦਖ਼ਲ ਨਹੀਂ ਹੋਵੇਗਾ। ਜੋ ਵੀ ਪਤਨੀ ਜਾਂ ਬੱਚਿਆਂ ਦੀਆਂ ਸ਼ਿਕਾਇਤਾਂ ਹਨ, ਉਹ ਹੁਣ ਦੂਰ ਹੋ ਚੁੱਕੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਲਹਿੰਬਰ ਤੇ ਉਸ ਦੇ ਪਰਿਵਾਰ ਦੇ ਵਿਵਾਦ ਦਾ ਮੁੱਖ ਕਾਰਨ ਲਹਿੰਬਰ ਦੀਆਂ ਸਾਲੀਆਂ ਨੂੰ ਮੰਨਿਆ ਜਾ ਰਿਹਾ ਸੀ। ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਨੇ ਵੀ ਲਹਿੰਬਰ ਦੀਆਂ ਸਾਲੀਆਂ ਨੂੰ ਉਨ੍ਹਾਂ ਦੇ ਘਰ ’ਚ ਦਖ਼ਲ ਨਾ ਦੇਣ ਦੀ ਸਲਾਹ ਦਿੱਤੀ ਹੈ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This