ਸਿੰਘੂ ਕਤਲਕਾਂਡ: ਮ੍ਰਿਤਕ ਦੇ ਪਰਿਵਾਰ ਕੋਲੋਂ ਸਿੱਟ ਨੇ ਕੀਤੀ ਪੁੱਛਗਿੱਛ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਤਰਨਤਾਰਨ (ਸਕਾਈ ਨਿਊਜ਼ ਬਿਊਰੋ), 24 ਅਕਤੂਬਰ 2021

ਬੀਤੇ ਦਿਨੀਂ ਸਿੰਘੂ ਬਾਰਡਰ ਦੇ ਨਿਹੰਗ ਸਿੰਘਾਂ ਵੱਲੋਂ ਬੇਅਦਬੀ ਦਾ ਆਰੋਪ ਲਗਾ ਕੇ ਤਰਨਤਾਰਨ ਦੇ ਰਹਿਣ ਵਾਲੇ ਲਖਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ‘ਤੇ ਧਿਆਨ ਦਿੰਦੇ ਹੋਏ ਉਕਤ ਕਤਲ ਦੀ ਸਾਜਿਸ਼ ਦਾ ਪਤਾ ਲਗਾਉਣ ਲਈ ਇੱਕ ਤਿੰਨ ਮੈਂਬਰੀ ਉੱਚ ਪੱਧਰੀ ਸਿੱਟ ਦਾ ਗਠਨ ਕੀਤੀ।ਸਿੱਟ ਦਾ ਗਠਨਏ.ਡੀ.ਜੀ.ਪੀ ਵਰਿੰਦਰ ਕੁਮਾਰ ਦੀ ਅਗਵਾਈ ਹੇਠਾਂ ਕੀਤਾ।

ਇਹ ਖ਼ਬਰ ਵੀ ਪੜ੍ਹੋ: ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਨੇ ਪੰਜਾਬ ‘ਚ ਮਚਾਈ ਤਬਾਹੀ

ਜਿਸ ਵਿੱਚ ਐਸ.ਐਸ.ਪੀ ਤਰਨਤਾਰਨ ਐੱਚ.ਐੱਸ ਵਿਰਕ ਅਤੇ ਡੀ.ਆਈ.ਜੀ ਫਿਰੋਜ਼ਪੁਰ ਰੇਂਜ਼ ਇੰਦਰਬੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।ਉਸ ਮਾਮਲੇ ਦੀ ਜਾਂਚ ਕਰਨ ਵਿੱਚ ਜੁਟੀ ਪੁਲਿਸ ਦੀ ਇੱਕ ਟੀਮ ਅੱਜ ਲਖਬੀਰ ਸਿੰਘ ਬਾਰੇ ਪੁਛਗਿੱਛ ਲਈ ਉਸ ਦੇ ਘਰ ਪਹੁੰਚੀ l

ਇਹ ਖ਼ਬਰ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਤਾਮਿਲਨਾਡੂ 100% ਅਨਲੌਕ

ਜਿਸ ਵਿਚ ਆਈ ਜੀ ਐਸ ਐਸ ਪੀ ਤਰਨਤਾਰਨ ਵੀ ਟੀਮ ਦੇ ਨਾਲ ਪੁਹੰਚੇ ਅਤੇ ਲਖਬੀਰ ਸਿੰਘ ਦੀ ਭੈਣ ਰਾਜ ਕੌਰ ਅਤੇ ਹੋਰ ਪਰਿਵਾਇਕ ਮੈਂਬਰਾਂ ਕੋਲੋਂ ਪੁਛਗਿੱਛ ਕੀਤੀ।ਇਸ ਮੌਕੇ ਲਖਬੀਰ ਸਿੰਘ ਦੀ ਭੈਣ ਰਾਜ ਕੌਰ ਨੇ ਕਿਹਾ ਕਿ ਉਸ ਨੂੰ ਸਾਜ਼ਿਸ਼ ਦੇ ਤਹਿਤ ਮਾਰਿਆ ਗਿਆ ਹੈ ਅਤੇ ਸਾਰਾ ਮਾਮਲਾ ਸਾਫ ਹੋਣਾ ਚਾਹੀਦਾ ਹੈ।

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This