ਸਕੇ ਭਰਾਵਾਂ ਨੇ ਆਪਣੀਆਂ ਹੀ ਦੋ ਭੈਣਾਂ ‘ਤੇ ਚਲਾਈਆਂ ਗੋਲੀਆਂ, ਜਾਣੋ ਕੀ ਹੈ ਪੂਰਾ ਮਾਮਲਾ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਪਟਿਆਲਾ (ਕੇਸ਼ਵ ਕੁਮਾਰ), 10 ਸਤੰਬਰ 2021

ਪਟਿਆਲਾ ਜ਼ਿਲ੍ਹੇ ਦੇ ਥਾਣਾ ਪਸਿਆਣਾ ਵਿਖੇ ਪੈਂਦੇ ਪਿੰਡ ਮੱਲੋਮਾਜਰਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਸਕੇ ਭਰਾਵਾਂ ਵੱਲੋਂ ਆਪਣੀਆਂ ਹੀ ਭੈਣਾਂ ਤੇ ਗੋਲੀਆਂ ਚਲਾਈਆਂ ਗਈਆਂ ਨੇ ਦੋ ਭਰਾਵਾਂ ਵੱਲੋਂ ਆਪਣੀਆਂ ਹੀ ਭੈਣਾਂ ਤੇ ਜ਼ਮੀਨ ਨੂੰ ਲੈ ਕੇ ਕੀਤੀ ਗਈ ਇਸ ਫਾਈਰਿੰਗ ਵਿੱਚ ਕੋਈ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ  ਦੋਵੇਂ ਸਕੀਆਂ ਭੈਣਾਂ ਇਸ ਫਾਈਰਿੰਗ ਵਿੱਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ।

ਇਸ ਮਾਮਲੇ ਨੂੰ ਲੈ ਕੇ ਥਾਣਾ ਪਸਿਆਣਾ ਦੀ ਪੁਲਸ ਅਤੇ ਐੱਸ ਪੀ ਪਲਵਿੰਦਰ ਚੀਮਾ ਮੌਕੇ ਤੇ ਪਹੁੰਚੇ ਜਿੱਥੇ ਉਨ੍ਹਾਂ ਮੌਕੇ ਦਾ ਜਾਇਜ਼ਾ ਲੈਂਦਿਆ ਇਸ ਫਾਇਰਿੰਗ ਵਿੱਚ ਜ਼ਖ਼ਮੀ ਹੋਈਆਂ ਦੋਵੇਂ ਭੈਣਾਂ ਦੇ ਬਿਆਨਾਂ ਦੇ ਆਧਾਰ ਤੇ ਉਕਤ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਫਾਇਰਿੰਗ ਵਿੱਚ ਜ਼ਖ਼ਮੀ ਹੋਈ ਪੀੜਤ ਮਹਿਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵੱਲੋਂ ਆਪਣੇ ਦੋਵੇਂ ਮੁੰਡਿਆਂ ਸਮੇਤ ਉਨ੍ਹਾਂ ਦੇ ਨਾਂ ਵੀ ਚਾਰ ਚਾਰ ਕਿੱਲੇ ਜ਼ਮੀਨ ਲਗਵਾਈ ਸੀ ਪਰ ਹੁਣ ਉਨ੍ਹਾਂ ਦੇ ਭਰਾ ਉਨ੍ਹਾਂ ਨੂੰ ਇਹ ਜ਼ਮੀਨ ਵਾਪਸ ਦੇਣ ਲਈ ਕਹਿ ਰਹੀ ਸੀ ਜਿਸ ਨੂੰ ਲੈ ਕੇ ਪਹਿਲਾਂ ਵੀ ਉਨ੍ਹਾਂ ਤੇ ਕਈ ਹਮਲੇ ਉਨ੍ਹਾਂ ਦੇ ਭਰਾਵਾਂ ਵੱਲੋਂ ਕੀਤੇ ਗਏ ਸੀ l

ਬੀਤੀ ਰਾਤ ਦੋ ਵਜੇ ਦੇ ਕਰੀਬ ਉਨ੍ਹਾਂ ਦੇ ਭਰਾ ਰਿਵਾਲਵਰ ਲੈ ਕੇ ਉਨ੍ਹਾਂ ਦੇ ਘਰ ਆ ਗਏ ਤੇ ਜ਼ਮੀਨ ਵਾਪਸ ਦੇਣ ਲਈ ਕਹਿਣ ਲੱਗੇ ਅਤੇ ਜਦੋਂ ਉਨ੍ਹਾਂ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਉਨ੍ਹਾਂ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਆਪ ਫਰਾਰ ਹੋ ਗਏ ਜਿਸ ਵਿਚ ਉਹ ਵਾਲ ਵਾਲ ਬਚ ਗਈਆਂ  ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਤੇ ਹਮਲਾ ਕਰਨ ਵਾਲੇ ਦੋਵੇਂ  ਭਰਾਵਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ

 

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This