ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁ: ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਗਿਆ।।

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਸ੍ਰੀ ਖਡੂਰ ਸਾਹਿਬ,19 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੱਠ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਅਤੇ ਡੇਰਾ ਕਾਰ ਸੇਵਾ ਤੇ ਨਗਰ ਨਿਵਾਸੀ ਸਮੂਹ ਸਿੱਖ ਸੰਗਤਾਂ ਅਤੇ ਸਮੂਹ ਸਿੰਘ ਸਭਾਵਾਂ, ਸਭਾ ਸੁਸਾਇਟੀਆ ਤੇ ਨਹਿੰਗ ਸਿੰਘ ਜਥੇਬੰਦੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਹਿਬ ਏ ਕਮਾਲ ਸਰਬੰਸ ਦਾਨੀ ਅੰਮ੍ਰਿਤ ਦੇ ਦਾਤੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਂਨ ਨਗਰ ਕੀਰਤਨ ਸਜਾਇਆ ਗਿਆ।

40 ਲੱਖ ਲੋਕਾਂ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ

ਇਹ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਪਹੁੰਚ ਕੇ ਸਮਾਮਤ ਹੋਇਆ। ਇਸ ਨਗਰ ਕੀਰਤਨ ਵਿੱਚ ਜਿੱਥੇ ਫੁੱਲਾਂ ਨਾਲ ਸੱਜੀ ਸੁੰਦਰ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨਗਰ ਕੀਰਤਨ ਵਿੱਚ ਸ਼ੋਭਾ ਪਾ ਰਹੀ ਸੀ ਉਥੇ ਹੀ ਪਾਲਕੀ ਸਾਹਿਬ ਜੀ ਦੇ ਪਿਛੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸਿੱਖ ਸੰਗਤਾਂ ਸ਼ਬਦ ਕੀਰਤਨ ਸਰਵਣ ਕਰ ਰਹੀਆਂ ਸਨ।

ATM ਚੋਂ ਪੈਸੇ ਕੱਢਵਾਉਣ ਵਾਲਿਆਂ ਲਈ ਆਈ ਵੱਡੀ ਖ਼ਬਰ,PNB ਨੇ ਕੀਤਾ ਅਹਿਮ ਫੈਸਲਾ

ਇਸ ਮੌਕੇ ਵੱਖ-ਵੱਖ ਪੜਾਵਾਂ ਤੇ ਸੱਜੇ ਸੁੰਦਰ ਦੀਵਾਨਾ ਵਿੱਚ ਪੰਥ ਪ੍ਰਸਿੱਧ ਪ੍ਰਚਾਰਕਾਂ ਵੱਲੋਂ ਗੁਰੂ ਜਸ ਸ੍ਰਵਣ ਕਰਵਾ ਕੇ ਆਈਆਂ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ  ਵੱਖ-ਵੱਖ ਪੜਾਵਾਂ ਦੇ ਪ੍ਰਬੰਧਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਗੁਰੂ ਕੇ ਲੰਗਰ ਸੰਗਤਾਂ ਨੂੰ ਆਦਰ ਸਹਿਤ ਛਕਾਏ ਗ‌ਏ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This