2022 ‘ਚ Capt. Amarinder Singh ਅਗਵਾਈ ਵਿੱਚ ਬਣੇਗੀ ਸਰਕਾਰ:ਮਨੀਸ਼ ਤਿਵਾੜੀ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਗੜ੍ਹਸ਼ੰਕਰ (ਅਮਰੀਕ ਕੁਮਾਰ),11 ਜੂਨ

 Lok Sabha Member Manish Tewari visit Civil Hospital Garhshankar: ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ  ਵੱਲੋਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਲਾਈ ਜਾ ਰਹੀ ਡਾਇਲਸਿਸ ਮਸ਼ੀਨ ਦੇ ਚੱਲ ਰਹੇ ਕੰਮ ਦਾ ਨਰੀਖਣ ਕੀਤਾ। ਇਸ ਮੌਕੇ  ਮਨੀਸ਼ ਤਿਵਾੜੀ ਨੇ ਦੱਸਿਆ ਬੀਤੇ ਸਮੇਂ ਉਨ੍ਹਾਂ ਨੇ ਸਿਵਲ ਹਸਪਤਾਲ ਗੜ੍ਹਸ਼ੰਕਰ ‘ਚ ਡਾਇਲਸਿਸ ਮਸ਼ੀਨ ਲਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ ਅਤੇ ਮਸ਼ੀਨ ਨੂੰ ਇੰਸਟਾਲੇਸ਼ਨ ਕਰਨ ਦੇ ਚੱਲ ਰਹੇ ਕੰਮ ਦਾ ਅੱਜ ਨਰੀਖਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਇਹ ਮਸ਼ੀਨ ਲਗਭਗ ਇੱਕ ਮਹੀਨੇ ਤੱਕ ਸਿਵਲ ਹਸਪਤਾਲ ਵਿਖੇ ਸ਼ੁਰੂ ਹੋ ਜਾਵੇਗਾ, ਜਿਸ ਨਾਲ ਜਰੂਰਤਮੰਦ ਮਰੀਜ਼ਾਂ ਨੂੰ ਇਸ ਮਸ਼ੀਨ ਦਾ ਕਾਫੀ ਲਾਭ ਮਿਲੇਗਾ।

ਇਹ ਖ਼ਬਰ ਵੀ ਪੜੋ:Sports Department ਨੇ ਕਰਾਟੇ ਖਿਡਾਰੀ ਹਰਦੀਪ ਕੌਰ ਤੋਂ ਮੰਗੇ ਕਾਗਜਾਤ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ 2022 ਦੀਆਂ ਵਿਧਾਨਸਭਾ ਚੋਣਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਦੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਕਾਂਗਰਸ ਦੇ ਵਿੱਚ ਪਏ ਆਟੋ ਕਲੇਸ਼ ਵਾਰੇ ਪੁੱਛਣ ਤੇ ਉਨ੍ਹਾਂ ਕਿਹਾ ਪੰਜਾਬ ਦੇ ਵਿੱਚ ਕਾਂਗਰਸ ਇੱਕਜੁਟ ਹੈ ਸਿਰਫ ਫਿਰਕਾਪ੍ਰਸਤ ਤਾਕਤਾਂ ਨੇ ਦੇਸ਼ ਦਾ ਮਾਹੌਲ ਖਰਾਬ ਕੀਤਾ ਜਿਨ੍ਹਾਂ ਨੂੰ ਖੱਤਮ ਕਰਨ ਲਈ ਪੰਜਾਬ ਦੇ ਵਿੱਚ ਕਾਂਗਰਸ ਦੀ ਸਰਕਾਰ ਦਾ ਬਣਨਾ ਜਰੂਰੀ ਹੈ। ਗੜ੍ਹਸ਼ੰਕਰ ਦੇ ਸਰਕਾਰੀ ਹਸਪਾਲ ਦੇ ਵਿੱਚ ਡਾਕਟਰਾਂ ਦੀ ਘਾਟ ਵਾਰੇ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿ ਪੰਜਾਬ ਦੇ ਸਿਹਤ ਮੰਤਰੀ ਵਲੋਂ ਜਲਦ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਗੜ੍ਹਸ਼ੰਕਰ ਦੇ ਪ੍ਰਧਾਨ ਤ੍ਰਿਹਬਕ ਦੱਤ ਐਰੀ, ਡਾ. ਚਰਨਜੀਤ ਪਾਲ ਐਸ.ਐਮ.ਓ ਗੜ੍ਹਸ਼ੰਕਰ, ਸਰਪੰਚ ਜਤਿੰਦਰ ਜੋਤੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This