ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਹਥਿਆਰਾਂ ਦੀ ਨੋਕ ‘ਤੇ ਵੱਡੀ ਲੁੱਟ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਅੰਮ੍ਰਿਤਸਰ (ਮਨਜਿੰਦਰ ਸਿੰਘ ), 13 ਮਈ 2022

ਅੰਮ੍ਰਿਤਸਰ ਵਿਚ ਲਗਾਤਾਰ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੁਟੇਰਿਆਂ ਨੂੰ ਪੁਲਿਸ ਦਾ ਬਿਲਕੁਲ ਖੌਫ ਨਹੀਂ ਰਿਹਾ ਲੁਟੇਰੇ ਸ਼ਰੇਆਮ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਕੇ ਨਿਕਲ ਜਾਂਦੇ ਹਨ ਜਿਸਦੇ ਚਲਦੇ ਸ਼ਹਿਰ ਵਾਸੀਆਂ ਦੇ ਮਨਾਂ ਵਿੱਚ ਵੀ ਕਾਫੀ ਖੌਫ ਵੇਖਣ ਨੂੰ ਮਿਲ ਰਿਹਾ ਹੈ।ਉਥੇ ਹੀ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਤੇ ਰਿਹਣ ਵਾਲਾ ਅੱਗਰਵਾਲ ਪਰਿਵਾਰ ਵੀ ਅੱਜ ਇਨ੍ਹਾਂ ਲੁਟੇਰਿਆਂ ਦੀ ਲੁੱਟ ਦਾ ਸ਼ਿਕਾਰ ਹੋ ਗਿਆ।

ਜਾਣਕਾਰੀ ਦਿੰਦੇ ਹੋਏ ਰਾਜੇਸ਼ ਅਗਰਵਾਲ ਤੇ ਉਨ੍ਹਾਂ ਦੀ ਪਤਨੀ ਨੇ ਦੱਸਿਆ ਕਿ ਅਸੀਂ ਸਰਵਿਸ ਕਲੱਬ ਤੋਂ ਖਾਣਾ ਖਾ ਕੇ ਆਪਣੇ ਘਰ ਮਾਲ ਰੋਡ ਤੇ ਆਪਣੀ ਕਾਰ ਵਿਚ ਆ ਰਹੇ ਸੀ ਕਿ ਅਸੀਂ ਆਪਣੇ ਘਰ ਦੇ ਬਾਹਰ ਪੁਹੰਚੇ ਸੀ ਕਿ ਸਾਡੇ ਘਰ ਦੇ ਬਾਹਰ ਸਾਡੀ ਕਾਰ ਅਗੇ ਇਕ ਕਾਰ ਆ ਖੜੀ ਹੋਈ ਅਸੀਂ ਸੋਚਿਆ ਕਿ ਇਹ ਕਾਰ ਅਗੋਂ ਹਟਦੀ ਹੈ ਤੇ ਅਸੀਂ ਆਪਣੀ ਕਾਰ ਅੰਦਰ ਘਰ ਦੇ ਕਰਦੇ ਹਾਂ ਇਨ੍ਹੇ ਚਿਰ ਵਿਚ ਕਾਰ ਦੇ ਵਿਚੋਂ ਚਾਰ ਪੰਜ ਨੌਜਵਾਨ ਉਤਰੇ ਜਿਨ੍ਹਾਂ ਦੇ ਹੱਥਾਂ ਵਿਚ ਪਿਸਤੌਲ ਤੇ ਤੇਜ ਧਾਰ ਹਥਿਆਰ ਸੀ l

ਉਹ ਸਾਡੀ ਕਾਰ ਤੇ ਹਮਲਾ ਬੋਲਤਾ ਉਨ੍ਹਾਂ ਕਿਹਾ ਕਿ ਸਾਡੇ ਕੋਲ ਜਿਨ੍ਹੇ ਸੋਨੇ ਦੇ ਗਿਹਨੇ ਸਨ ਉਹ ਉਤਰਵਾ ਲਏ ਤੇ ਪਰਸ ਵਿਚ ਕੁਝ ਨਕਦੀ ਸੀ ਉਹ ਵੀ ਲੈ ਲਈ ਤੇ ਫਰਾਰ ਹੋ ਗਏ ਉਹ ਸਿਫ਼ੱਟ ਗੱਡੀ ਵਿੱਚ ਆਏ ਸਨ ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਅਧਿਕਾਰੀ ਵੀ ਮੌਕੇ ਤੇ ਆ ਗਏ ਤੇ ਉਨ੍ਹਾਂ ਦੇ ਹਲਕੇ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਕੇ ਤੇ ਪੁਹੰਚ ਗਏ।

ਉਥੇ ਹੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਾਲ ਰੋਡ ਤੇ ਅਗਰਵਾਲ ਫੈਮਿਲੀ ਕੋਲੋਂ ਕੁੱਝ ਕਾਰ ਸਵਾਰ ਨੌਜਵਾਨ ਪਿਸਤੌਲ ਤੇ ਤੇਜ਼ਧਾਰ ਹਥਿਆਰ ਦਿਖਾ ਕੇ ਸੋਨੇ ਦੇ ਗਿਹਨੇ ਤੇ ਨਕਦੀ ਲੁੱਟ ਕੇ ਲੈ ਗਏ ਹਨ ਅਸੀਂ ਸੀਸੀਟੀਵੀ ਕੈਮਰੇ ਚੈਕ ਕਰ ਰਹੇ ਹਾਂ ਜਲਦੀ ਹੀ ਦੋਸ਼ੀ ਫੜ ਲਏ ਜਾਣਗੇ।

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This