ਲੁਧਿਆਣਾ ‘ਚ ਬੀਜੇਪੀ ਵਰਕਰਾਂ ਅਤੇ ਕਾਂਗਰਸੀ ਵਿਚਾਲੇ ਝੜਪ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਲੁਧਿਆਣਾ (ਰਸ਼ਪਿੰਦਰ ਸਿੰਘ), 11 ਸਤੰਬਰ 2021

ਲੁਧਿਆਣਾ ‘ਚ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਯੂਥ ਕਾਂਗਰਸ ਦੇ ਆਗੂਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ, ਜਿਸ ਦੌਰਾਨ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ। ਜਾਣਕਾਰੀ ਮੁਤਾਬਕ ਕਾਂਗਰਸੀ ਵਰਕਰ ਅੱਜ ਘੰਟਾਘਰ ਚੌਂਕ ਵਿਖੇ ਭਾਜਪਾ ਦੇ ਦਫ਼ਤਰ ਨੂੰ ਤਾਲਾ ਲਾਉਣ ਲਈ ਪਹੁੰਚੇ ਸਨ।

ਇਹ ਖ਼ਬਰ ਵੀ ਪੜ੍ਹੋ: ਵਿੱਕੀ ਮਿੱਡੂ ਖੇੜਾ ਕਤਲ ਕੇਸ ਵਿੱਚ ਹੋਇਆ ਵੱਡਾ ਖੁਲਾਸਾ, ਗੋਲੀ ਚਲਾਉਣ…

ਕਾਂਗਰਸੀ ਵਰਕਰਾਂ ਵੱਲੋਂ ਮਹਿੰਗਾਈ ਨੂੰ ਲੈ ਕੇ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਭਾਜਪਾ ਵਰਕਰਾਂ ਨਾਲ ਟਕਰਾਅ ਹੋ ਗਿਆ। ਇਹ ਟਕਰਾਅ ਇੰਨਾ ਜ਼ਿਆਦਾ ਵੱਧ ਗਿਆ ਕਿ ਦੋਹਾਂ ਧਿਰਾਂ ਵੱਲੋਂ ਇਕ-ਦੂਜੇ ‘ਤੇ ਪਥਰਾਅ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ: ਰਾਜਸਥਾਨ ‘ਚ ਵਾਪਰਿਆ ਵੱਡਾ ਸੜਕ ਹਾਦਸਾ, ਇੱਕੋ ਪਰਿਵਾਰ ਦੇ 4 ਔਰਤਾਂ…

ਦੋਵੇਂ ਧਿਰਾਂ ਵੱਲੋਂ ਇਕ-ਦੂਜੇ ‘ਤੇ ਦੋਸ਼ ਲਾਏ ਜਾ ਰਹੇ ਸਨ। ਇਸ ਤਰ੍ਹਾਂ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਹੋ ਗਿਆ। ਇਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਸ ਵੱਲੋਂ ਦੋਹਾਂ ਧਿਰਾਂ ਨੂੰ ਸ਼ਾਂਤ ਕਰਨ ਲਈ ਲਾਠੀਚਾਰਜ ਕਰਨਾ ਪਿਆ। ਪੁਲਸ ਵੱਲੋਂ ਬੈਰੀਕੇਡਿੰਗ ਵੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ: ਵਿਧਾਇਕ ਰਾਜਾ ਵੜਿੰਗ ਨੇ ਪਿੰਡ ਲੁੰਡੇਵਾਲਾ ‘ਚ ਰੱਖਿਆ ਛੱਪੜ ਦੇ ਨਵੀਨੀਕਰਨ…

ਦੱਸਣਯੋਗ ਹੈ ਕਿ ਭਾਜਪਾ ਵਰਕਰਾਂ ਵੱਲੋਂ ਪਿਛਲੇ 2 ਦਿਨਾਂ ਤੋਂ ਲੁਧਿਆਣਾ ‘ਚ ਕਾਂਗਰਸ ਸਰਕਾਰ ਨੂੰ ਘੇਰਨ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਅੱਜ ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋਈਆਂ ਤਾਂ ਹਾਲਾਤ ਤਣਾਅਪੂਰਨ ਬਣ ਗਏ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This