ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਕੋਲ ਦੁੱਖ ਸਾਂਝਾ ਕਰਨ ਪਹੁੰਚੇ ਮਹਾਰਾਣੀ ਪ੍ਰਨੀਤ ਕੌਰ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਪਟਿਆਲਾ, 23 ਦਸੰਬਰ 2020 (ਸਕਾਈ ਨਿਊਜ਼ ਪੰਜਾਬ ਬਿਊਰੋ)
ਅੱਜ ਪਟਿਆਲਾ ਜ਼ਿਲ੍ਹਾ ਦੇ ਪਿੰਡ ਸਫੇਦਾ ਵਿਖੇ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਕੋਲ ਮਹਾਰਾਣੀ ਪ੍ਰਨੀਤ ਕੌਰ ਦੇ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ, ਉੱਥੇ ਹੀ ਮਹਾਰਾਣੀ ਪ੍ਰਨੀਤ ਕੌਰ ਨੇ ਉਸੇ ਪਿੰਡ ਦੇ ਲਾਭ ਸਿੰਘ ਅਤੇ ਗੁਰਦਾਸ ਸਿੰਘ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਿਰਕਤ ਕੀਤੀ, ਜਿਨ੍ਹਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਇਸ ਬਿੱਲ ਨੂੰ ਰੱਦ ਕਰਨਾ ਚਾਹੀਦਾ ਹੈ ਅਤੇ ਜੋ ਆੜਤੀਆਂ ਤੇ ਰੇਡ ਕੀਤੀ ਜਾ ਰਹੀ ਹੈ, ਇਹ ਸਰਾਸਰ ਗਲਤ ਗੱਲ ਹੈ, ਕਿਉਂਕਿ ਜੋ ਵੀ ਕੋਈ ਕਿਸਾਨਾਂ ਦੀ ਹਮਾਇਤ ਕਰ ਰਿਹਾ ਹੈ, ਉਸਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਲਈ ਅਸੀਂ ਮੋਦੀ ਸਰਕਾਰ ਦਾ ਵਿਰੋਧ ਕਰਦੇ ਹਾਂ ।
ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਾਡੀ ਕਾਂਗਰਸ ਪਾਰਟੀ ਲਾਗੂ ਕੀਤੇ ਬਿੱਲਾਂ ਨੂੰ ਲੈਕੇ ਰਾਸ਼ਟਰਪਤੀ ਨੂੰ ਮਿਲੇਗੀ ਅਤੇ ਬਿੱਲਾਂ ਨੂੰ ਰੱਦ ਕਰਨ ਸੰਬੰਧੀ ਗੱਲਬਾਤ ਕਰੇਗੀ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਮੁਆਵਜ਼ਾ ਅਤੇ ਜ਼ਖਮੀ ਹੋਏ ਕਿਸਾਨਾਂ ਦੇ ਮੈਂਬਰਾਂ ਨੂੰ 50,000 ਰੁਪਏ ਦਿੱਤੇ ਜਾਣਗੇ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This