ਅੰਮ੍ਰਿਤਸਰ ‘ਚ ਵਾਪਰੀ ਵੱਡੀ ਵਾਰਦਾਤ, ਵਿਅਕਤੀ ਨੇ ਪਤਨੀ ,ਪੁੱਤ ਨੂੰ ਮਾਰੀ ਗੋਲੀ, ਖੁਦ ਕੀਤੀ ਆਤਹੱਤਿਆ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਅੰਮ੍ਰਿਤਸਰ,2 ਫਰਵਰੀ (ਸਕਾਈ ਨਿਊਜ਼ ਬਿਊਰੋ)

ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਬੈਂਕ ਦੇ ਵੱਡੇ ਕਰਮਚਾਰੀ ਨੇ ਆਪਣੇ 5 ਸਾਲਾਂ ਪੁੱਤਰ ਅਤੇ ਪਤਨੀ ਦਾ ਕਤਲ ਕਰਕੇ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਲਈ।

ਚੀਨ ਤੋਂ ਪਾਕਿਸਤਾਨ ਪਹੁੰਚੀ ਕੋਵਿੰਡ-19 ਵੈਕਸੀਨ ਦੀ ਪਹਿਲੀ ਖੇਪ

ਮ੍ਰਿਤਕ ਵਿਅਕਤੀ ਵੱਲੋਂ ਇਕ ਖ਼ੁਦਕੁਸ਼ੀ ਨੋਟ ਵੀ ਲਿਿਖਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਬੈਂਕ ਅਧਿਕਾਰੀ ਪਿਛਲੇ 2 ਮਹੀਨਿਆਂ ਤੋਂ ਕਿਸੇ ਗੱਲ ਨੂੰ ਲੈ ਕੇ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪੁੱਤਰ ਤੇ ਪਤਨੀ ਦਾ ਕਤਲ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ।

ਕਿਸਾਨ ਇੱਕ ਵਾਰ ਫਿਰ ਕਰਨਗੇ ਦੇਸ਼ ‘ਚ ਚੱਕਾ ਜਾਮ,ਜਾਣੋ ਕਦੋਂ

ਮ੍ਰਿਤਕ ਦਾ ਪਰਿਵਾਰ ਬਹੁਤ ਵੱਡਾ ਹੈ, ਜਿਸ ਦਾ ਕਹਿਣਾ ਹੈ ਕਿ ਇਹ ਸਭ ਕਿਵੇਂ ਹੋ ਗਿਆ, ਉਨ੍ਹਾਂ ਨੂੰ ਇਸ ਬਾਰੇ ਕੁੱਝ ਪਤਾ ਨਹੀਂ ਲੱਗਾ। ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸੋਗ ‘ਚ ਡੁੱਬਾ ਹੋਇਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This