ਮਕਾਨ ਮਾਲਕ ਤੋਂ ਤੰਗ ਆਏ ਪਰਵਾਸੀ ਮਜ਼ਦੂਰ ਨੇ ਕੀਤੀ ਖੁਦਕੁਸ਼ੀ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...
ਫਿਰੋਜ਼ਪੁਰ (ਸੁਖਚੈਨ ਸਿੰਘ),24 ਫਰਵਰੀ
 ਫਿਰੋਜ਼ਪੁਰ ਦੇ ਸ਼ਾਤੀ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਮਕਾਨ ਮਾਲਕ ਤੋਂ ਤੰਗ ਹੋਏ ਪਰਵਾਸੀ ਮਜ਼ਦੂਰ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਇਸ ਸਬੰਧੀ ਪੁਲਿਸ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਸੁਰੇਸ਼ ਦੀ ਪਤਨੀ ਨਿਸ਼ਾ ਨੇ ਦੱਸਿਆ ਕਿ ਸੁਰੇਸ਼ ਕਾਰ ਰਿਪੇਅਰ ਦਾ ਕੰਮ ਕਰਦਾ ਹੈ।
ਅਤੇ ਉਹ ਮਨਮੋਹਨ ਸਿੰਘ ਉਰਫ ਸ਼ੇਰੂ ਪੁੱਤਰ ਈਸਵਰ ਦਾਸ ਗਲੀ ਨੰ 3 ਸ਼ਾਤੀ ਨਗਰ ਦੇ ਮਕਾਨ ਵਿੱਚ ਕਿਰਾਏ ਰਹਿ ਰਹੇ ਸਨ। ਅਤੇ ਉਨ੍ਹਾਂ ਕੋਲ ਇੱਕ ਹੀ ਕਮਰਾ ਹੋਣ ਕਰਕੇ ਉਹ ਕਮਰੇ ਅੰਦਰ ਹੀ ਰੋਟੀ ਬਣਾਉਂਦੇ ਅਤੇ ਅੰਗੀਠੀ ਸੇਕਦੇ ਸਨ। ਜਿਸਨੂੰ ਲੈਕੇ ਮਕਾਨ ਮਾਲਕ ਦਾ ਸੁਰੇਸ਼ ਨਾਲ ਬੋਲ ਬੁਲਾਰਾ ਹੋਇਆ ਸੀ। ਇਸੇ ਗੱਲ ਨੂੰ ਲੈਕੇ ਮਕਾਨ ਮਾਲਕ ਟਾਈਮ ਸਿਰ ਕਿਰਾਇਆ ਲੈਣ ਦੇ ਬਾਵਜੂਦ ਵੀ ਉਸ ਨਾਲ ਖੁਦਕ ਰੱਖਦਾ ਸੀ ਅਤੇ ਉਸਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਜਿਸਨੂੰ ਲੈਕੇ ਅੱਜ ਸੁਰੇਸ਼ ਨੇ ਆਪਣੇ ਆਪ ਨੂੰ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ।
ਦੂਸਰੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This