ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਕਾਰਨ ਪੜ੍ਹ ਕੇ ਉੱਡ ਜਾਣਗੇ ਹੋਸ਼

Must Read

ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਬਠਿੰਡਾ ‘ਚ ਲਗਾਇਆ ਗਿਆ ਖੂਨ ਦਾਨ ਕੈਂਪ

ਬਠਿੰਡਾ (ਅਮਨਦੀਪ ਸਿੰਘ), 8 ਦਸੰਬਰ 2023 ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ, ਫ਼ਕਰ-ਏ-ਕੌਮ, ਪੰਥ ਰਤਨ, ਦਰਵੇਸ਼ ਸਿਆਸਤਦਾਨ, ਮਰਹੂਮ...

ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਅਕਾਲੀ ਦਲ ਨੇ ਮਨਾਇਆ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ

ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 8 ਦਸੰਬਰ 2023 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ  ਮਰਹੂਮ ਮੁੱਖ ਮੰਤਰੀ ਅਤੇ ਸ਼੍ਰੋਮਣੀ...

ਅੰਮ੍ਰਿਤਸਰ ਦੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ (ਰਘੂ ਮਹਿੰਦਰੂ ), 7 ਦਸੰਬਰ 2023 ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੋਕ ਵਿਚ ਸਥਿਤ ਗੁਰੂਦੁਆਰਾ ਦੁਸ਼ਟ ਦਮਣ...

ਹੁਸ਼ਿਆਰਪੁਰ (ਅਮਰੀਕ ਕੁਮਾਰ), 17 ਮਈ 2022

ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਤੇੜਾ ਵਿਖੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ, ਮ੍ਰਿਤਕ ਦੀ ਪਹਿਚਾਣ ਕੁਲਬੀਰ ਸਿੰਘ ਵਾਸੀ ਪਿੰਡ ਨੇਕਨਾਮ ਵਜੋਂ ਹੋਈ ਹੈ,

ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੰਦੇ ਹੋਏ ਦੱਸਿਆ ਨੇ ਦੱਸਿਆ ਕਿ ਉਸ ਦੇ ਭਰਾ ਕੁਲਬੀਰ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਬੱਚਿਆਂ ਦੀ ਦੇਖ-ਭਾਲ ਕਰਨ ਲਈ ਘਰ ਵਿਚ ਇਕ ਔਰਤ ਕੰਮ ਕਰਦੀ ਹੈ l

 ਜਿਸ ਦਾ ਪਤੀ ਕੁਲਵਿੰਦਰ ਸਿੰਘ ਆਪਣੀ ਪਤਨੀ ਦੇ ਚਰਿੱਤਰ ਤੇ ਸ਼ੱਕ ਕਰਦਾ ਹੈ ਅਤੇ ਉਸ ਦਾ ਪਿੱਛਾ ਕਰਦਾ ਹੈ, ਉਸ ਨੂੰ ਇਹੀ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕੁਲਬੀਰ ਸਿੰਘ ਨਾਲ ਨਾਜਾਇਜ਼ ਸਬੰਧ ਹਨ।

ਜਿਸ ਕਾਰਨ ਜਦੋਂ ਦੇਰ ਰਾਤ ਕੁਲਬੀਰ ਆਪਣੀ ਕਾਰ ਚ ਸਵਾਰ ਹੋ ਕੇ ਘਰ ਪਰਤ ਰਿਹਾ ਸੀ ਤਾਂ ਪਿੰਡ ਦੇ ਠੇਕੇ ਕੋਲ ਕੁਲਵਿੰਦਰ ਨੇ ਕੁਲਬੀਰ ਦੀ ਕਾਰ ਨੂੰ ਰੋਕ ਲਿਆ ਅਤੇ ਆਪਣੇ ਕੁਝ ਦੋਸਤਾਂ ਨਾਲ ਮਿਲ ਕੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਉਕਤ ਥਾਣਾ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

LEAVE A REPLY

Please enter your comment!
Please enter your name here

Latest News

ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਬਠਿੰਡਾ ‘ਚ ਲਗਾਇਆ ਗਿਆ ਖੂਨ ਦਾਨ ਕੈਂਪ

ਬਠਿੰਡਾ (ਅਮਨਦੀਪ ਸਿੰਘ), 8 ਦਸੰਬਰ 2023 ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ, ਫ਼ਕਰ-ਏ-ਕੌਮ, ਪੰਥ ਰਤਨ, ਦਰਵੇਸ਼ ਸਿਆਸਤਦਾਨ, ਮਰਹੂਮ...

ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਅਕਾਲੀ ਦਲ ਨੇ ਮਨਾਇਆ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ

ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 8 ਦਸੰਬਰ 2023 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ  ਮਰਹੂਮ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹੇ  ਸਰਪ੍ਰਸਤ...

ਅੰਮ੍ਰਿਤਸਰ ਦੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ (ਰਘੂ ਮਹਿੰਦਰੂ ), 7 ਦਸੰਬਰ 2023 ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੋਕ ਵਿਚ ਸਥਿਤ ਗੁਰੂਦੁਆਰਾ ਦੁਸ਼ਟ ਦਮਣ ਵਿਖੇ ਪਰਸੋ ਚਾਰ ਦਸਬੰਰ ਨੂੰ...

ਮੁੱਖ ਮੰਤਰੀ ਮਾਨ ਨੇ ਸੇਵਾ ਕੇਂਦਰ ‘ਚ ਮਾਰੀ ਰੇਡ

ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 7 ਦਸੰਬਰ 2023 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਤੇ ਬੱਸੀ ਪਠਾਣਾ...

2 ਪਿੰਡਾਂ ਦੇ ਗੁਰੂਘਰਾਂ ‘ਚ ਬੇਅਦਬੀ ਦੀ ਕੋਸ਼ਿਸ਼

ਫਤਿਹਗੜ੍ਹ (ਜਗਦੇਵ ਸਿੰਘ), 6 ਦਸੰਬਰ 2023 ਜ਼ਿਲਾ ਫਤਿਹਗੜ੍ਹ ਸਾਹਿਬ ਦੇ ਥਾਣਾ ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਕੰਧੀਪੁਰ ਅਤੇ ਹੁਸੈਨਪੁਰਾ ਦੇ ਗੁਰੂ ਘਰ ਵਿੱਚ ਇੱਕ ਸਾਬਕਾ...

More Articles Like This