ਵਿਆਹੁਤਾ ਲੜਕੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਸ੍ਰੀ ਗੋਇੰਦਵਾਲ ਸਾਹਿਬ (ਰਿੰਪਲ ਗੋਲ੍ਹਣ),22 ਜੁਲਾਈ 2021

ਸ੍ਰੀ ਗੋਇੰਦਵਾਲ ਸਾਹਿਬ ਕਸਬਾ ਗੋਇੰਦਵਾਲ ਸਾਹਿਬ ਦੀ ਕੁਲਬੀਰ ਕੌਰ ਦਾ ਵਿਆਹ ਤਕਰੀਬਨ ਛੇ ਮਹੀਨੇ ਪਹਿਲਾਂ ਅਮ੍ਰਿਤਸਰ ਵਿਖੇ ਹੋਇਆ ਜਿਸ ਦੀ ਬੀਤੀ ਰਾਤ ਆਪਣੇ ਪੇਕੇ ਘਰ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪਰਾਪਤ ਹੋਇਆ ਹੈ   । ਮ੍ਰਿਤਕ ਕੁਲਬੀਰ ਕੌਰ ਦੇ ਅੰਤਮ ਸੰਸਕਾਰ ਸਮੇਂ ਲੜਕੀ ਦੇ ਪੇਕੇ ਅਤੇ ਸਹੁਰੇ ਪਰਿਵਾਰ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਮਾਮਲਾ ਪੁਲਿਸ ਥਾਣੇ ਤੱਕ ਪਹੁੰਚ ਗਿਆ। ਪੁਲਿਸ ਨੇ ਅੱਧ ਸੜੀ  ਲਾਸ਼ ਨੂੰ ਕਬਜੇ ਵਿੱਚ ਲੇ ਕੇ ਪੋਸਮਾਰਟਮ ਲਈ ਭੇਜ ਦਿੱਤਾ।

ਇਹ ਖ਼ਬਰ ਵੀ ਪੜ੍ਹੋ:ਜੰਤਰ-ਮੰਤਰ ‘ਤੇ ਕਿਸਾਨ ਅੱਜ ਕਰਨਗੇ ਧਰਨਾ ਪ੍ਰਦਰਸ਼ਨ

ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਕੁਲਬੀਰ ਕੌਰ ਜੋ ਕਿ ਗੋਇੰਦਵਾਲ ਸਾਹਿਬ ਵਿਖੇ ਆਪਣੇ ਪੇਕੇ ਆਈ ਹੋਈ ਸੀ ਬੀਤੀ ਰਾਤ ਉਸਦੇ ਪਤੀ ਦਾ ਫੋਨ ਆਇਆ ਆਪਣੇ ਪਤੀ  ਨਾਲ ਪਤਾ ਨਹੀਂ ਕੀ ਗੱਲਬਾਤ ਹੋਈ ਅਤੇ ਜਦੋ ਸਵੇਰੇ ਕੁਲਬੀਰ ਕੌਰ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸਦੀ ਮੌਤ ਹੋ ਗਈ। ਕੁਲਬੀਰ ਕੌਰ ਦੇ ਪਤੀ ਨੇ ਆਪਣੇ ਸੋਹਰੇ ਪਰਿਵਾਰ ਉਪਰ ਆਪਣੀ ਪਤਨੀ ਮਾਰਨ ਦੇ ਦੋਸ਼ ਲਗਾਏ ਨੇ ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This