ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸ਼ਹੀਦ ਜਵਾਨਾਂ ਦਾ ਸਸਕਾਰ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),13 ਅਕਤੂਬਰ 2021

ਬੀਤੀ ਦਿਨੀ ਜੰਮੂ ਕਸ਼ਮੀਰ ਦੇ ਪੁੰਛ ‘ਚ ਭਾਰਤੀ ਫੌਜ ਦੇ 5 ਜਵਾਨ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਗਏ ਸਨ ਜਿਹਨਾਂ ਵਿੱਚੋਂ 3 ਪੰਜਾਬ ਦੇ ਵੱਖ-ਵੱਖ ਜ਼ਿਿਲ੍ਹਆਂ ਦੇ ਰਹਿਣ ਵਾਲੇ ਸਨ।ਇਹਨਾਂ ਦੇ ਵਿੱਚ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਨਾਲ ਸਬੰਧਤ ਹਨ।

ਇਹ ਖ਼ਬਰ ਵੀ ਪੜ੍ਹੋ: ਕੋਰੋਨਾ : ਦੇਸ਼ ‘ਚ 24 ਘੰਟਿਆਂ ਦੌਰਾਨ 15,823 ਨਵੇਂ ਮਾਮਲੇ ਆਏ…

11 ਸਿੱਖ ਨਾਇਕ ਮਨਦੀਪ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਘਣੀਕੇ ਬਾਂਗਰ ਨੇੜਲੇ ਪਿੰਡ ਚੱਠਾ ਸ਼ੀਰਾ ਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲ੍ਹੇ ਦੇ ਪਿੰਡ ਪਛਰੰਦਾ ਨਾਲ ਸਬੰਧਤ ਹਨ।ਸ਼ਹੀਦਾਂ ਦਾ ਅੰਤਿਮ ਸਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ: ਮਸ਼ਹੂਰ ਡਰੱਗ ਮਾਮਲੇ ‘ਚ STF ਦੀ ਰਿਪੋਰਟ ਖੁੱਲ੍ਹਣ ਤੋਂ ਪਹਿਲਾਂ ਸਿੱਧੂ…

ਸ਼ਹੀਦ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਗੁਰਦਾਸਪੁਰ ਫਿਰ ਕਪੂਰਥਲਾ ਅਤੇ ਫਿਰ ਨੂਰਪੁਰ ਬੇਦੀ ਜਾਣਗੇ ਅਤੇ ਸ਼ਹੀਦਾਂ ਨੂੰ ਸਰਧਾਂਜਲੀ ਦੇਣਗੇ।

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This