ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਅਗਲੇ ਦੋ-ਤਿੰਨਾਂ ‘ਚ ਹੋ ਸਕਦੀ ਹੈ ਭਾਰੀ ਬਰਸਾਤ

Must Read

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),25 ਜੁਲਾਈ 2021

ਅਗਲੇ ਤਿੰਨ ਦਿਨ ਪੰਜਾਬ ਚ ਭਾਰੀ ਬਾਰਸ਼ ਦੀ ਸੰਭਾਵਨਾ  l ਆਰੇਂਜ ਅਲਰਟ’ ਜਾਰੀ  ਕਰ ਦਿੱਤਾ ਗਿਆ ਹੈ ।  ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਐਤਵਾਰ ਨੂੰ ਇਕ ਵਾਰ ਦੁਬਾਰਾ ਮੌਨਸੂਨ ਸਰਗਰਮ ਹੋ ਜਾਵੇਗਾ। ਜਾਰੀ ਕੀਤੀ ਗਈ ਜਾਣਕਾਰੀ ਮੁਤਾਬਿਕ  ਇਸ ਵਾਰ ਮੌਨਸੂਨ ਕਾਫ਼ੀ ਸ਼ਕਤੀਸ਼ਾਲੀ ਹੈ ਜਿਸ ਨਾਲ ਭਾਰੀ ਬਰਸਾਤ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਨਵਾਂ ਸ਼ਹਿਰ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਤੇ ਆਸਪਾਸ ਦੇ ਜ਼ਿਲਿ੍ਹਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ ਜਦਕਿ ਹੋਰਨਾਂ ਜ਼ਿਲਿ੍ਹਆਂ ਵਿਚ ਵੀ ਆਮ ਤੋਂ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵਲੋਂ  ਪੰਜਾਬ ਵਿਚ ਤਿੰਨ ਦਿਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦਾ ਮਤਲਬ ਹੁੰਦਾ ਹੈ ਕਿ ਪੰਜਾਬ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ।

LEAVE A REPLY

Please enter your comment!
Please enter your name here

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...

More Articles Like This