ਪਰਵਾਸੀ ਮਜ਼ਦੂਰ ਨੇ ਆਪਣੇ ਹੀ ਭਰਾ ਦਾ ਕੀਤਾ ਕਤਲ,ਜਾਣੋ ਕਿਉਂ?

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਨਵਾਂਸ਼ਹਿਰ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਬਲਾਚੌਰ ਤੋਂ 5 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਪਿੰਡ ਚਣਕੋਆ ਵਿਖੇ ਬੀਤੀ ਰਾਤ ਇੱਕ ਪ੍ਰਵਾਸੀ ਮਜ਼ਦੂਰ ਨੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਵਿਚਾਲੇ ਪੈਸਿਆਂ ਦੇ ਲੈਣ –ਦੇਣ ਨੂੰ ਲੈ ਕੇ ਝਗੜਾ ਹੋਇਆ ਸੀ।ਪੁਲਸ ਨੂੰ ਦਿੱਤੀ ਇਤਲਾਹ ਦੇ ਮੁਤਾਬਕ ਮਨਜੀਤ ਸਿੰਘ ਵਾਸੀ ਪਿੰਡ ਸਿੰਬਲ ਮਜਾਰਾ ਜੋ ਖੇਤੀਬਾੜੀ ਦਾ ਕੰਮ ਕਰਦਾ ਹੈ, ਉਸ ਨੇ ਚਣਕੋਆ ਵਿਖੇ ਇਕ ਪਰਵਾਸੀ ਭਾਰਤੀ ਪਿਆਰਾ ਸਿੰਘ ਦੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਖੇਤਾਂ ’ਚ ਲੱਗੀ ਹੋਈ ਮੋਟਰ ’ਤੇ ਇਕ ਪਰਵਾਸੀ ਮਜ਼ਦੂਰ ਜਿਸ ਦਾ ਨਾਂ ਤਾਲਿਬਾਨ ਜੋ ਪਿੰਡ ਧਰਮਪੁਰ ਜ਼ਿਲ੍ਹਾ ਬਦਾਯੂੰ (ਯੂ. ਪੀ.) ਦਾ ਰਹਿਣ ਵਾਲਾ ਹੈ।

TVS ਨੇ ਦਿੱਲੀ ਵਿਚ ਲਾਂਚ ਕੀਤਾ iQube ਇਲੈਕਟ੍ਰਿਕ ਸਕੂਟਰ, ਜਾਣੋ ਕੀ ਹੈ ਖ਼ਾਸ

ਪਿਛਲੇ ਦੋ ਸਾਲਾਂ ਤੋਂ ਇੱਥੇ ਮਨਜੀਤ ਸਿੰਘ ਦੇ ਕੋਲ ਖੇਤੀ ਦਾ ਕੰਮ ਕਰਦਾ ਸੀ ਅਤੇ ਉਹ ਮੋਟਰ ’ਤੇ ਹੀ ਰਹਿੰਦਾ ਸੀ। ਉਸ ਦਾ ਇਕ ਭਰਾ ਸ੍ਰੀ ਪਾਲ ਜੋ ਠੇਕੇਦਾਰ ਭਗਵਾਨ ਕੋਲ ਕੰਮ ਕਰਦਾ ਸੀ ਪਿਛਲੇ ਕਾਫੀ ਅਰਸੇ ਤੋਂ ਮੇਰੀ ਮੋਟਰ ’ਤੇ ਹੀ ਆਪਣੇ ਭਰਾ ਤਾਲਿਬਾਨ ਨਾਲ ਰਹਿਣ ਲੱਗ ਪਿਆ ਅਤੇ ਦੋਵਾਂ ਭਰਾਵਾਂ ਵਿਚਕਾਰ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕਈ ਵਾਰ ਝਗੜਾ ਹੋਇਆ ਜਿਸ ਨੂੰ ਸੁਲਝਾਉਣ ਦਾ ਯਤਨ ਮੈਂ ਕਈ ਵਾਰ ਕੀਤਾ।

ਉਤਰਾਖੰਡ ‘ਚ 8 ਫਰਵਰੀ ਤੋਂ ਖੋਲ੍ਹਣਗੇ 6 ਵੀਂ ਤੋਂ 11 ਵੀਂ ਜਮਾਤ ਤੱਕ ਦੇ ਸਕੂਲ

ਬੀਤੀ ਦਰਮਿਆਨੀ ਰਾਤ (4-5 ਫਰਵਰੀ ਨੂੰ) ਸ੍ਰੀ ਪਾਲ ਦਾ ਉਸ ਨੂੰ ਫੋਨ ਆਇਆ ਉਸ ਦੀ ਗੱਲ ਮੈਨੂੰ ਸਮਝ ਨਹੀਂ ਆ ਰਹੀ ਸੀ, ਜਿਸ ਕਾਰਣ ਮੈਂ ਉਸ ਦਾ ਫੋਨ ਕੱਟ ਦਿੱਤਾ । ਅੱਜ 5 ਫਰਵਰੀ ਨੂੰ ਸਵੇਰੇ ਮੈਨੂੰ ਸੂਚਨਾ ਮਿਲੀ ਕਿ ਉਸ ਦੀ ਮੋਟਰ ’ਤੇ ਰਹਿੰਦੇ ਤਾਲਿਬਾਨ ਦਾ ਕਤਲ ਹੋ ਗਿਆ ਹੈ। ਮੈਂ ਮੌਕੇ ’ਤੇ ਮੋਹਤਬਰ ਬੰਦਿਆਂ ਨੂੰ ਲੈ ਕੇ ਪਹੁੰਚਿਆ ਤਾਂ ਤਾਲਿਬਾਨ ਦੀ ਮ੍ਰਿਤਕ ਦੇਹ ਮੂਧੇ ਮੂੰਹ ਪਈ ਸੀ। ਸਦਰ ਪੁਲਸ ਦੇ ਐੱਸ. ਐੱਚ. ਓ. ਅਵਤਾਰ ਸਿੰਘ ਸੂਚਨਾ ਮਿਲਦੇ ਸਾਰ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪੁੱਜੇ ਅਤੇ ਉਨ੍ਹਾਂ ਨੇ ਤਾਲਿਬਾਨ ਦੀ ਮ੍ਰਿਤਕ ਦੇਹ ਕਬਜ਼ੇ ’ਚ ਲੈ ਲਈ। ਐੱਸ.ਐੱਚ.ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦੇ ਭਰਾ ਨੇ ਇਹ ਕਤਲ ਕੀਤਾ ਹੈ ਜੋ ਬੀਤੀ ਰਾਤ ਤੋਂ ਮੋਟਰ ਤੋਂ ਗਾਇਬ ਸੀ। ਐੈੱਸ.ਐੱਸ.ਪੀ. ਅਲਕਾ ਮੀਨਾ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This