ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 5 ਅਪ੍ਰੈਲ 2022
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਨਾਲ ਮੀਕਾ ਸਿੰਘ ਵੱਲੋਂ ਮੁਲਾਕਾਤ ਕੀਤੀ ਗਈ ਹੈ। ਇਸ ਮੌਕੇ ਮੀਕਾ ਸਿੰਘ ਨੇ ਕਿਹਾ ਕਿ ਇੱਕ ਵਿਅਕਤੀ ਜਿਸ ਨੇ ਇੱਕ ਕਲਾਕਾਰ ਦੇ ਰੂਪ ਵੱਚ ਆਪਣ ਕਰੀਅਰ ਸ਼ੁਰੂ ਕੀਤਾ ਅਤੇ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਗਏ । ਇਸ ਦੌਰਾਨ ਉਹਨਾਂ ਨੇ ਇਹ ਵੀ ਕਿਹਾ ਕਿ ਸੂਬੇ ਦੇ ਮਾਣਯੋਗ ਸੀਐਮ ਜੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ।