ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021

ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ ਹੋਇਆ ਲਾਪਤਾ , ਉਥੇ ਹੀ ਰਤਨ ਲਾਲ ਦੇ ਪਰਿਵਾਰ ਵਲੋਂ ਥਾਂ ਥਾਂ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਚ ਪੁਲਿਸ ਨੂੰ ਵੀ ਸ਼ਕਾਇਤ ਦਰਜ਼ ਕਾਰਵਾਈ ਗਈ ਹੈ |

ਮਜੂਦਾ ਸਰਪੰਚ ਸੁਮਨ ਨੇ ਦੱਸਿਆ ਕਿ ਉਸਦਾ ਪਤੀ ਰਤਨ ਲਾਲ ਸਵੇਰ ਸੇਰ ਕਰਨ ਲਈ ਰੋਜਾਨਾ ਦੀ ਤਰ੍ਹਾਂ ਵੀਰਵਾਰ ਨੂੰ ਘਰੋਂ ਗਿਆ ਲੇਕਿਨ ਵਾਪਿਸ ਪਰਤ ਕੇ ਘਰ ਨਹੀਂ ਆਇਆ , ਉਥੇ ਹੀ ਰਤਨ ਲਾਲ ਦੀ ਪਤਨੀ ਅਤੇ ਭਰਾ ਨੇ ਦੱਸਿਆ ਕਿ ਉਹਨਾਂ ਵਲੋਂ ਆਪਣੇ ਰਿਸ਼ਤੇਦਾਰਾਂ ਅਤੇ ਸਗੇ ਸਬੰਧੀਆਂ ਨਾਲ ਵੀ ਰਾਬਤਾ ਕੀਤਾ ਗਿਆ ਹੈ ਲੇਕਿਨ ਰਤਨ ਲਾਲ ਦੀ ਕੋਈ ਸੂਚਨਾ ਨਹੀਂ ਮਿਲ ਰਹੀ ਹੈ

ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਉਹਨਾਂ ਦੀ ਕਿਸੇ ਨਾਲ ਕੋਈ ਰੰਜਿਸ਼ ਵੀ ਨਹੀਂ ਹੈ | ਉਥੇ ਹੀ ਪਰਿਵਾਰ ਵਲੋਂ ਰਤਨ ਲਾਲ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਵੀ ਦਿਤੀ ਗਈ ਹੈ ਅਤੇ ਜਾਂਚ ਅਧਕਾਰੀ ਨੇ ਦੱਸਿਆ ਕਿ ਉਹਨਾਂ ਵਲੋਂ ਪੁਲਿਸ ਥਾਣਾ ਸਿਵਲ ਲਾਈਨ ਚ ਸ਼ਕਾਇਤ ਦਰਜ਼ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਕਤ ਦੀ ਭਾਲ ਕੀਤੀ ਜਾਵੇਗੀ |

 

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This