ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ‘ਤੇ ਵਿਧਾਇਕ ਜੋਗਿੰਦਰ ਪਾਲ ਦਾ ਸਪਸ਼ਟੀਕਰਨ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਪਠਾਨਕੋਟ (ਦੀਪਕ ਕੁਮਾਰ), 23 ਅਕਤੂਬਰ 2021

ਹਲਕਾ ਭੋਆ ਵਿਧਾਨ ਸਭਾ ਦੇ ਵਿਧਾਇਕ ਜੋਗਿੰਦਰ ਪਾਲ ਵੱਲੋਂ ਬੀਤੇ ਦਿਨ ਪਿੰਡ ਸਮਰਾਲਾ ਵਿੱਖੇ ਇੱਕ ਧਾਰਮਿਕ ਸਮਾਗਮ ਦੌਰਾਨ ਇੱਕ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡਿਓ ਕਾਫੀ ਵਾਇਰਲ ਹੋਈ ਸੀ।ਜਿਸ ਤੋਂ ਬਾਅਦ ਸਿਆਸਤ ਵੀ ਭੱਖੀ ਹੈ। ਪੀੜਤ ਪਰਿਵਾਰ ਵੱਲੋਂ ਵੀ ਮੀਡੀਆ ਅੱਗੇ ਆ ਕੇ ਇਨਸਾਫ ਦੀ ਮੰਗ ਕੀਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ: ਸੀਐਮ ਯੋਗੀ ਦਾ ਵੱਡਾ ਐਲਾਨ- ਮਾਫੀਆ ਦੀਆਂ ਗੈਰਕਨੂੰਨੀ ਹਵੇਲੀਆਂ ‘ਤੇ ਬਣਾਏ…

ਜਿਸ ਤੋਂ ਬਾਅਦ ਹੁਣ ਵਿਧਾਇਕ ਜੋਗਿੰਦਰ ਪਾਲ ਨੇ ਮੀਡੀਆ ਅੱਗੇ ਆ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।ਉਹਨਾਂ ਨੇ ਕਿਹਾ ਕਿ ਜਦੋਂ ਉਹ ਸਮਰਾਲਾ ਪਿੰਡ ਵਿੱਚ ‘ਚ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਇਸ ਨੌਜਵਾਨ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਸੀ, ਜਿਸ ਕਾਰਨ ਮੇਰਾ ਹੱਥ ਇਸ ਨੌਜਵਾਨ ‘ਤੇ ਉਠਿਆ ਤਾਂ ਉਸ ਨੇ ਕਿਹਾ ਕਿ ਨੌਜਵਾਨ ਅਤੇ ਉਸ ਦੀ ਮਾਂ ਨੇ ਉਸ ਕੋਲ ਆ ਕੇ ਮੁਆਫੀ ਮੰਗੀ ਹੈ, ਜਿਸ ਤੋਂ ਬਾਅਦ ਸਭ ਕੁਝ ਠੀਕ ਹੈ ਅਤੇ ਸਮਝਾਉਂਦਾ ਹੋ ਚੱੁਕਾ ਹੈ।

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This